ਹੁਣ ਸਕੂਲ ਇੰਨੇ ਦਿਨਾਂ ਦੇ ਲਈ ਰਹਿਣਗੇ ਬੰਦ , ਸਰਕਾਰ ਨੇ ਲਿਆ ਵੱਡਾ ਫੈਸਲਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਵਧ ਰਹੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਅਤੇ ਅਨੇਕਾਂ ਪਿੰਡਾਂ ਦੇ ਵਿੱਚ ਬਹੁਤ ਵਾਰ ਸਰਕਾਰਾਂ ਦੇ ਵੱਲੋਂ ਅਜਿਹਾ ਐਲਾਨ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਦੱਸਿਆ ਜ਼ਾਹਿਰ ਹੈ ਕਿ ਉੜੀਸਾ ਤੋਂ ਇਹ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਉੜੀਸਾ ਦੇ ਵਿੱਚ ਸਰਕਾਰ ਦੇ ਵੱਲੋਂ ਹੋਣਾ ਵੱਡੀ ਪਾਬੰਦੀ ਸਕੂਲਾਂ ਦੇ ਉਪਰ ਲਗਾ ਦਿੱਤੀ ਗਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਕਿ ਉੜੀਸਾ ਦੀ

ਸਰਕਾਰ ਦੇ ਵੱਲੋਂ ਹੁਣ ਪੰਜ ਦਿਨਾਂ ਦੇ ਲਈ ਸਕੂਲ ਬੰਦ ਕਰ ਦਿੱਤੇ ਗਏ ਹਨ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਉੜੀਸਾ ਦੇ ਵਿੱਚ ਗਰਮੀ ਬਹੁਤ ਜ਼ਿਆਦਾ ਵਧ ਗਈ ਹੈ ਜਿਸਦੇ ਕਾਰਨ ਬੱਚਿਆਂ ਨੂੰ ਲੂ ਲੱਗਣ ਦਾ ਡਰ ਹੈ ਜਿਸਦੇ ਕਾਰਨ ਸਰਕਾਰ ਦੇ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਫ਼ੈਸਲਾ ਬਿਲਕੁਲ ਸਹੀ ਹੈ ਕਿਉਂਕਿ ਬੱਚਿਆਂ ਦਾ ਇਸ

ਦੇ ਨਾਲ ਬਹੁਤ ਜ਼ਿਆਦਾ ਬਚਾਅ ਹੋ ਸਕਦਾ ਹੈ ਅਤੇ ਜੇਕਰ ਬੱਚੇ ਅਜੇ ਇੰਨੀ ਜ਼ਿਆਦਾ ਗਰਮੀ ਦੇ ਵਿੱਚ ਬਾਹਰ ਨਿਕਲਦੇ ਹਨ ਤਾਂ ਉਨ੍ਹਾਂ ਦੇ ਬਿਮਾਰ ਹੋਣ ਦਾ ਡਰ ਬਦਲ ਜਾਂਦਾ ਹੈ ਇਸ ਖਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *