ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਮਿਲੇਗੀ ਇਹ ਵੱਡੀ ਸਹੂਲਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਸਰਕਾਰਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਜਿਨ੍ਹਾਂ ਵਿੱਚ ਉੱਨਤ ਵੱਲੋਂ ਕਿਹਾ ਜਾਂਦਾ ਹੈ ਕਿ ਉਨ੍ਹਾਂ ਵੱਲੋਂ ਜੋ ਵੀ ਐਲਾਨ ਕੀਤਾ ਜਾ ਰਿਹਾ ਹੈ ਉਨ੍ਹਾਂ ਦਾ ਮੁੱਖ ਮਕਸਦ ਇਹ ਹੈ ਕਿ ਉਨ੍ਹਾਂ ਦੇ ਸੂਬੇ ਨੂੰ ਸੁਰੱਖਿਅਤ ਬਣਾਇਆ ਜਾਵੇਗਾ ਜਿੱਥੇ ਵਾਤਾਵਰਣ ਨੂੰ ਵਧੀਆ ਬਣਾਇਆ ਜਾ ਸਕੇ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਹੁਣ ਪੰਜਾਬ ਸਰਕਾਰ ਦੇ ਵੱਲੋਂ ਵੀ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਇਕ

ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਰਾਲੀ ਨਾ ਸਾੜਨ ਵਾਲੇ ਲੋਕਾਂ ਦੇ ਲਈ ਇਹ ਵੱਡੀ ਖੁਸ਼ਖਬਰੀ ਹੈ ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਅਸੀਂ ਜਾਣਦੇ ਹਾਂ ਕਿ ਹਰ ਸਾਲ ਹੀ ਪਰਾਲੀ ਸਾੜਨ ਨੂੰ ਲੈ ਕੇ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਕਈ ਵਾਰ ਕਿਸਾਨਾਂ ਦੇ ਉੱਤੇ ਪਰਚੇ ਦਰਜ ਹੋ ਜਾਂਦੇ ਹਨ ਜਿਸ ਵਜ੍ਹਾ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਵਿੱਚ ਇਸ ਵਾਰ ਕੇਜਰੀਵਾਲ ਸਰਕਾਰ ਪਰਾਲੀ ਨਾ ਸਾੜਨ ਵਾਲੇ

ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਵਿਚਾਰ ਕਰ ਰਹੀ ਹੈ ਤਾਂ ਜੋ ਘੱਟੋ ਘੱਟ ਦਿੱਲੀ ਅਕਤੂਬਰ ਨਵੰਬਰ ਦੇ ਮਹੀਨੇ ਪਰਾਲੀ ਕਾਰਨ ਗੈਸ ਚੈਂਬਰ ਨਾ ਬਣ ਜਾਵੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘੱਟ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਹੋਈ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਤੋਂ ਇੱਕ ਹਫ਼ਤੇ ਦੇ ਅੰਦਰ ਰਿਪੋਰਟ ਮੰਗੀ ਗਈ ਹੈ ਕਿ ਜੇ ਲੁਧਿਆਣਾ ਪਰਾਲੀ ਨਾ ਸਾੜਨ ਤਾਂ ਕਿੰਨਾ ਮੁਆਵਜ਼ਾ ਦੇਣ ਦੀ ਲੋੜ ਹੋਵੇਗੀ ਇਸ ਤੋਂ ਇਲਾਵਾ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਪਰਾਲੀ ਦੇ ਨਿਪਟਾਰੇ ਲਈ ਕਿਹੜੇ ਉਪਾਅ ਕੀਤੇ ਜਾ ਸਕਦੇ ਹਨ ਅਤੇ ਕਿਹੜੇ ਕਿਹੜੇ ਉਦਯੋਗ ਬਾਇਓ ਸੀਐੱਨਜੀ ਕੋ ਜਨਰੇਸ਼ਨ ਪਲਾਂਟ ਸਥਾਪਿਤ ਕਰ ਸਕਦੇ ਹਨ ਉਨ੍ਹਾਂ ਨੂੰ ਇਹ ਵੀ ਰਿਪੋਰਟ ਦੇਣ ਲਈ ਕਿਹਾ ਕਿ ਉਨ੍ਹਾਂ ਨੂੰ ਨਵੇਂ ਪਲਾਂਟ ਲਗਵਾਉਣ ਲਈ ਕਿਵੇਂ ਉਤਸ਼ਾਹਿਤ ਕੀਤਾ ਜਾ ਸਕਦਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *