ਡਬਲਯੂ ਐੱਚ ਓ ਦੇ ਵੱਲੋਂ ਜਾਰੀ ਕੀਤਾ ਗਿਆ ਵੱਡਾ ਅਲਰਟ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਨਜ਼ਰਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਸਦਾ ਅਸਰ ਸਾਰੀ ਦੁਨੀਆਂ ਦੇ ਉੱਪਰ ਪੈਂਦਾ ਹੈ ਜਿਸ ਬਾਰੇ ਦੱਸਣ ਜਾ ਰਹੇ ਕਿ ਪਿਛਲੇ ਸਮੇਂ ਜਦੋਂ ਕੋਰੋਨਾ ਦਾ ਕਹਿਰ ਆਇਆ ਸੀ ਤਾਂ ਇਸ ਦਾ ਅਸਰ ਸਾਰੀ ਦੁਨੀਆਂ ਦੇ ਉੱਪਰ ਹੋਇਆ ਸ਼ਿਕਮ ਕਿਹਾ ਚੀਨ ਤੋਂ ਹੁੰਦਾ ਹੋਇਆ ਸਾਰੇ ਹੀ ਦੇਸ਼ਾਂ ਦੇ ਵਿਚ ਫੈਲ ਗਿਆ ਸੀ ਅਤੇ ਬਹੁਤ ਵੱਡੀ ਗਿਣਤੀ ਦੇ ਵਿੱਚ ਇਸ ਦੇ ਨਾਲ ਲੋਕਾਂ

ਦੀ ਜਾਨ ਗਈ ਸੀ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਚੀਨ ਦੇ ਵਿੱਚ ਇਸ ਦਾ ਇੱਕ ਨਵਾਂ ਵੈਰੀਅੰਟ ਪਾਇਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਹੀ ਵੈਰੀਐਂਟ ਕਦੇ ਭੀ ਮਨੁੱਖ ਦੇ ਵਿਚ ਨਹੀਂ ਪਾਇਆ ਗਿਆ ਸੀ ਹੁਣ ਇਸ ਨੂੰ ਇੱਕ ਵਿਅਕਤੀ ਦੇ ਵਿਚ ਪਾਇਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਡਬਲਿਊਐਚਓ ਦਾ ਕਹਿਣਾ ਹੈ ਕਿ ਲੋਕਾਂ ਦੀਆਂ ਚਿੰਤਾਵਾਂ ਵਧ ਰਹੀਆਂ ਹਨ ਕਿਉਂਕਿ ਜੇਕਰ ਇਹ ਲੋਕਾਂ ਦੇ ਵਿੱਚ ਫੈਲਦਾ ਹੈ ਤਾਂ ਇਸ ਦੇ ਨਾਲ ਵੱਡੇ ਪੱਧਰ ਤੇ ਉੱਪਰ ਲੋਕਾਂ ਦੀ ਜਾਨ ਜਾ ਸਕਦੀ ਹੈ ਦੱਸਿਆ ਜਾ ਰਿਹਾ ਹੈ ਇਸ ਦਾ ਨਾਮ ਐਕਸ ਈ ਵੇਰੀਐਂਟ ਦੱਸਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜੇਕਰ ਇਹ ਲੋਕਾਂ ਦੇ ਵਿੱਚ

ਵੱਡੇ ਪੱਧਰ ਉੱਪਰ ਫੈਲਦਾ ਹੈ ਤਾਂ ਲੋਕਾਂ ਨੂੰ ਪਹਿਲਾਂ ਦੀ ਤਰ੍ਹਾਂ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰਾਂ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ ਤੇ ਸਾਰੇ ਹੀ ਦੇਸ਼ਾਂ ਦੇ ਵਿਚ ਆਉਣ ਜਾਣ ਨੂੰ ਲੈ ਕੇ ਪਾਬੰਦੀਆਂ ਲਗਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਪਹਿਲਾਂ ਦੀ ਤਰ੍ਹਾਂ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *