ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤਾ ਗਿਆ ਵੱਡਾ ਬਿਆਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਸਰਕਾਰਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਹਨ ਜਿਸ ਵਿੱਚ ਰਹਿ ਕੇ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸਦੇ ਕਾਰਨ ਲੋਕਾਂ ਦੀਆਂ ਸਮੱਸਿਆਵਾਂ ਵੀ ਦਿਨ ਪ੍ਰਤੀ ਦਿਨ ਵਧ ਰਹੀਆਂ ਹਨ ਜਿਹਦੇ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸਦੇ ਨਾਲ ਹੀ ਜੁੜੀ ਹੋਈ ਚ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਪ੍ਰਧਾਨ

ਮੰਤਰੀ ਨਰਿੰਦਰ ਮੋਦੀ ਦੇ ਵੱਲ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਹੁਣ ਸਾਰੇ ਹੀ ਰਾਜਾਂ ਦੇ ਲੋਕ ਮੁੱਖ ਮੰਤਰੀਅਾਂ ਨੂੰ ਅੈਲਾਨ ਕੀਤਾ ਗਿਅਾ ਹੈ ਕਿ ਸਾਰੇ ਹੀ ਮੁੱਖ ਮੰਤਰੀ ਆਪਣੇ ਆਪਣੇ ਰਾਜਾਂ ਦੇ ਵਿਚ ਪੈਟਰੋਲ ਅਤੇ ਡੀਜ਼ਲ ਦੇ ਉੱਪਰ ਟੈਕਸ ਘਟਾ ਦਿਓ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਇਸ ਤਰੀਕੇ ਨਾਲ ਘਟਾਇਆ ਜਾ ਸਕਦਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਦੇਰ ਨਾਲ ਇਹ ਗੱਲ ਕਰ ਰਹੇ ਹਨ ਪਰ ਹੁਣ ਵੀ ਜੇਕਰ ਇਹ ਕੀਤਾ ਜਾਂਦਾ ਹੈ ਤਾਂ ਲੋਕਾਂ ਨੂੰ ਥੋੜ੍ਹੀ ਬਹੁਤੀ ਸੰਤੁਸ਼ਟੀ ਮਿਲੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *