ਦੁਨੀਆਂ ਭਰ ਦੇ ਵਿੱਚ ਪੈਦਾ ਹੋਣ ਜਾ ਰਿਹਾ ਹੈ ਇਹ ਸੰਕਟ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਚੌਗਿਰਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣੀ ਇਹਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿਉਂਕਿ ਦੁਨੀਆਂ ਦੇ ਵਿੱਚ ਇੱਕ ਵੱਡਾ ਸੰਕਟ ਆਉਣ ਵਾਲਾ ਹੈ ਜਿਸ ਦੇ ਬਾਰੇ ਜਾਣ ਕੇ ਹਰ ਕੋਈ ਪਰੇਸ਼ਾਨ ਹੈ ਜਿਸ ਬਾਰੇ ਦੱਸਿਆ ਜਾ

ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਸਾਰੀ ਹੀ ਦੁਨੀਆਂ ਦੇ ਵਿੱਚ ਇਹ ਸੰਕਟ ਆਉਣ ਵਾਲਾ ਹੈ ਜਿਸ ਦੇ ਬਾਰੇ ਕਿਹਾ ਜਾ ਰਿਹਾ ਹੈਦੇਖਿਆ ਜਾਵੇ ਤਾਂ ਦੁਨੀਆਂ ਭਰ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਵਧਦੀ ਹੋਈ ਮਹਿੰਗਾਈ ਅਤੇ ਬੇਰੁਜ਼ਗਾਰੀ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨ ਕਰ ਰਹੀ ਹੈ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਸ਼ੁਰੂ ਹੋਏ ਨੂੰ ਲਗਪਗ ਦੋ ਮਹੀਨੇ ਹੋ ਚੁੱਕੇ ਹਨ ਹਜ਼ਾਰਾਂ ਲੋਕ ਮਾਰੇ ਗਏ ਹਨ ਤੇ ਲੱਖਾਂ ਜ਼ਖਮੀ ਹੋਏ ਹਨ ਇੰਨਾ ਹੀ ਨਹੀਂ ਦੁਨੀਆਂ ਭਰ ਦੇ ਸਾਰੇ ਦੇਸ਼ ਵੀ ਇਸ ਯੁੱਧ ਕਾਰਨ ਵੱਖ ਵੱਖ ਤਰ੍ਹਾਂ ਦੇ ਸੰਕਟਾਂ ਦਾ ਸਾਹਮਣਾ ਕਰ ਰਹੇ ਹਨ ਕਈ ਦੇਸ਼ ਅਨਾਜ

ਸੰਕਟ ਦਾ ਵੀ ਸਾਹਮਣਾ ਕਰ ਰਹੇ ਹਨ ਜਦਕਿ ਰੂਸ ਯੂਕਰੇਨ ਵਿਚਾਲੇ ਜੰਗ ਖ਼ਤਮ ਹੋਣ ਦਾ ਕੋਈ ਸੰਕੇਤ ਨਹੀਂ ਮਿਲ ਰਿਹਾ ਜੇਕਰ ਜੰਗ ਨੂੰ ਜਲਦੀ ਨਾ ਰੋਕਿਆ ਗਿਆ ਤਾਂ ਸ਼ਰਨਾਰਥੀਅਾਂ ਦੀਅਾਂ ਮੌਤਾਂ ਤੇ ਜ਼ਖ਼ਮੀਆਂ ਦੀ ਗਿਣਤੀ ਵਧਣ ਦੇ ਨਾਲ ਨਾਲ ਪੂਰੀ ਦੁਨੀਆਂ ਰੋਟੀ ਨੂੰ ਤਰਸੇਗੀ ਕਿਉਂਕਿ ਰੂਸ ਅਤੇ ਯੂਕਰੇਨ ਵਿੱਚ ਵੱਡੀ ਮਾਤਰਾ ਵਿੱਚ ਅਨਾਜ ਦਾ ਉਤਪਾਦਨ ਕੀਤਾ ਜਾਂਦਾ ਹੈ ਜੇਕਰ ਇਹ ਜੰਗ ਨਹੀਂ ਰੁਕਦੀ ਹੈ ਤਾਂ ਇਸ ਦੇ ਨਾਲ ਇੱਥੋਂ ਦੇ ਲੋਕ ਖੇਤੀਬਾੜੀ ਨਹੀਂ ਕਰ ਪਾਉਣਗੇ ਜਿਸ ਦੇ ਨਾਲ ਆਉਣ ਵਾਲੇ ਸਮੇਂ ਦੇ ਵਿਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਜਿਹੇ ਬਹੁਤ ਸਾਰੇ ਲੋਕ ਭੁੱਖੇ ਮਰ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *