ਹੁਣੇ ਹੁਣੇ ਪੰਜਾਬ ਦੇ ਇਸ ਸ਼ਹਿਰ ਦੇ ਵਿੱਚ ਲੱਗ ਗਿਆ ਕਰਫਿਊ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਹੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੇ ਲਈ ਕੁਝ ਸ਼ਰਾਰਤੀ ਅਨਸਰਾਂ ਦੇ ਵੱਲੋਂ ਕੁਝ ਘਟੀਆ ਕਦਮ ਚੁੱਕੇ ਜਾਂਦੇ ਹਨ ਪਿਛਲੇ ਦਿਨਾਂ ਦੇ ਵਿਚ ਵੀ ਹਰੀਸ਼ ਸਿੰਗਲਾ ਨਾਮਦੇਵ ਸ਼ਿਵ ਸੈਨਾ ਮੈਂਬਰ ਦੇ ਵੱਲੋਂ ਇਕ ਪੋਸਟ ਪਾਈ ਗਈ ਸੀ ਇਸ ਤੋਂ ਇਲਾਵਾ ਉਸ ਨੇ ਇੱਕ ਪੋਸਟਰ ਵੀ ਸਾਂਝਾ ਕੀਤਾ ਸੀ ਜਿਸ ਦੇ ਵਿਚ ਉਸ ਦਾ ਕਹਿਣਾ ਸੀ ਕਿ ਉਹ ਉਣੱਤੀ ਅਪ੍ਰੈਲ ਨੂੰ ਖਾਲਿਸਤਾਨ ਮੁਰਦਾਬਾਦ ਦਾ ਮਾਰਚ ਕੱਢੇ ਗਏ ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਵੀ ਕਾਫ਼ੀ ਜ਼ਿਆਦਾ ਗੁੱਸੇ ਵਿਚ ਆਈਆਂ

ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਸੀ ਕਿ ਉਹ ਕਿਸੇ ਵੀ ਹਾਲਤ ਦੇ ਵਿੱਚ ਅਜਿਹਾ ਨਹੀਂ ਹੋਣ ਦੇਣਗੇ ਜਿਸ ਤੋਂ ਬਾਅਦ ਮਾਹੌਲ ਲਗਾਤਾਰ ਤਣਾਅਪੂਰਨ ਬਣਦਾ ਰਿਹਾ ਭਾਵੇਂ ਕਿ ਪੁਲਸ ਪ੍ਰਸ਼ਾਸਨ ਅਤੇ ਸਰਕਾਰ ਨੂੰ ਭਾਵ ਪੰਜਾਬ ਸਰਕਾਰ ਨੂੰ ਇਸ ਬਾਰੇ ਜਾਣਕਾਰੀ ਸੀ ਪਰ ਫਿਰ ਵੀ ਉਨ੍ਹਾਂ ਦੇ ਵਲੋਂ ਕੋਈ ਐਕਸ਼ਨ ਨਹੀਂ ਲਿਆ ਗਿਆ ਅਤੇ ਅੱਜ ਉਣੱਤੀ ਅਪ੍ਰੈਲ ਨੂੰ ਮਾਹੌਲ ਖ਼ਰਾਬ ਹੋਇਆ ਪਟਿਆਲਾ ਦੇ ਵਿੱਚ ਕਈ ਜਗ੍ਹਾ ਮਾਹੌਲ ਖ਼ਰਾਬ ਰਿਹਾ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਵੀ ਸਾਹਮਣੇ ਆਈਆਂ

ਇਸ ਦੇ ਚਲਦੇ ਹੀ ਹੁਣ ਮਾਹੌਲ ਨੂੰ ਠੀਕ ਕਰਨ ਦੇ ਲਈ ਪਟਿਆਲਾ ਦੇ ਵਿਚ ਅਗਲੀ ਸਵੇਰ ਛੇ ਵਜੇ ਤੱਕ ਕਰਫ਼ਿਊ ਲਗਾ ਦਿੱਤਾ ਗਿਆ ਹੈ ਭਾਵ ਉਣੱਤੀ ਅਪ੍ਰੈਲ ਤੋਂ ਲੈ ਕੇ ਤੀਹ ਅਪ੍ਰੈਲ ਸਵੇਰੇ ਛੇ ਵਜੇ ਤੱਕ ਕਰਫਿਊ ਲਗਾਇਆ ਗਿਆ ਹੈ ਤਾਂ ਜੋ ਅਣਸੁਖਾਵੀਆਂ ਘਟਨਾਵਾਂ ਨੂੰ ਹੋਣ ਤੋਂ ਰੋਕਿਆ ਜਾ ਸਕੇ ਕਿਉਂਕਿ ਜੇਕਰ ਇੱਥੇ ਕੁਝ ਲੋਕ ਰਹਿੰਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਕਿਸੇ ਵੀ ਪ੍ਰਕਾਰ ਦਾ ਕੋਈ ਗਲਤ ਕਦਮ ਚੁੱਕਿਆ ਜਾਂਦਾ ਹੈ

ਤਾਂ ਇਸ ਦੇ ਨਾਲ ਮਾਹੌਲ ਹੋਰ ਵੀ ਜ਼ਿਆਦਾ ਕਰ ਸਕਦਾ ਹੈ ਪਰ ਸਵਾਲ ਖੜ੍ਹਾ ਇਹ ਵੀ ਹੁੰਦਾ ਹੈ ਕਿ ਪਟਿਆਲਾ ਦੇ ਵਿਚ ਜਿਹੇ ਮਾਹੌਲ ਖ਼ਰਾਬ ਹੋਇਆ ਹੈ ਉਸ ਦੀ ਅਸਲ ਵਜ੍ਹਾ ਕੀ ਸੀ ਅਜਿਹਾ ਕੀ ਹੋਇਆ ਕਿ ਇਸ ਤਰ੍ਹਾਂ ਦੇ ਨਾਲ ਮਾਹੌਲ ਖ਼ਰਾਬ ਹੋਇਆ ਅੱਜ ਦੇ ਸਮੇਂ ਵਿਚ ਪੁਲਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਵੱਲੋਂ ਆਪਣੀ ਜ਼ਿੰਮੇਵਾਰੀ ਇਹ ਤਰੀਕੇ ਦੇ ਨਾਲ ਨਹੀਂ ਨਿਭਾਈ ਜਾ ਰਹੀ ਜਿਸ ਦੀ ਵਜ੍ਹਾ ਕਾਰਨ ਇਸ ਪ੍ਰਕਾਰ ਦੇ ਹਾਲਾਤ ਪੈਦਾ ਹੋ ਰਹੇ ਹਨ ਅਤੇ ਸਮੱਸਿਆਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *