ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਬੱਸਾਂ ਰਾਹੀਂ ਸਫ਼ਰ ਤੈਅ ਕਰਦੇ ਹਨ ਪਰ ਕਈ ਵਾਰ ਅਜਿਹਾ ਹੁੰਦਾ ਹੈ ਕਿ ਅਚਾਨਕ ਹੀ ਕੁੱਝ ਖਾਸ ਰੂਟਾਂ ਤੇ ਬੱਸਾਂ ਬੰਦ ਕਰ ਦਿੱਤੀਆਂ ਜਾਂਦੀਆਂ ਹਨ ਜਾਂ ਫਿਰ ਕੁਝ ਅਜਿਹੇ ਰੂਟ ਹੁੰਦੇ ਹਨ ਜਿਨ੍ਹਾਂ ਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਯਾਤਰਾ ਕੀਤੀ ਜਾਂਦੀ ਹੈ ਪਰ ਫਿਰ ਵੀ ਉੱਥੇ ਕੋਈ ਬੱਸ ਦੀ ਸੁਵਿਧਾ ਨਹੀਂ ਹੁੰਦੀ ਖ਼ਾਸਕਰ ਸਰਕਾਰੀ ਬੱਸਾਂ ਦੀ ਬਹੁਤ ਜ਼ਿਆਦਾ ਘਾਟ ਮਹਿਸੂਸ ਕੀਤੀ ਜਾਂਦੀ ਹੈ ਇਸੇ ਤਰੀਕੇ ਦੇ ਨਾਲ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਵਿਦੇਸ਼ਾਂ ਦੇ ਵਿਚ ਜਾ ਰਹੇ
ਹਨ ਜਿਸ ਕਾਰਨ ਕੁਝ ਲੋਕ ਦਿੱਲੀ ਏਅਰਪੋਰਟ ਜਾਂਦੇ ਹਨ ਪਰ ਦਿੱਲੀ ਏਅਰਪੋਰਟ ਜਾਣ ਦੇ ਲਈ ਕੋਈ ਵੀ ਸਰਕਾਰੀ ਬੱਸ ਨਹੀਂ ਜਾ ਰਹੀ ਸੀ ਪਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦਿੱਲੀ ਏਅਰਪੋਰਟ ਤੇ ਜਾ ਸਕਣਗੀਆਂ ਦਿੱਲੀ ਟਰਾਂਸਪੋਰਟ ਵਿਭਾਗ ਨੇ ਨਵੰਬਰ ਦੋ ਹਜਾਰ ਅਠਾਰਾਂ ਵਿਚ ਪੰਜਾਬ ਦੀਆਂ ਸਰਕਾਰੀ ਬੱਸਾਂ ਨੂੰ ਏਅਰਪੋਰਟ ਅਤੇ ਜਾਣ ਤੇ ਪਾਬੰਦੀ ਲਗਾ ਦਿੱਤੀ ਸੀ ਹੁਣ ਤੱਕ ਦਿੱਲੀ ਏਅਰਪੋਰਟ ਤੱਕ ਸਿਰਫ ਇੰਡੋ ਕਨੇਡੀਅਨ ਬੱਸਾਂ ਦੀ ਐਂਟਰੀ ਹੁੰਦੀ ਸੀ ਪਰ ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਟਰਾਂਸਪੋਰਟ ਮੰਤਰੀ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਜਲਦੀ ਹੀ ਪੰਜਾਬ ਦੀਆਂ ਬੱਸਾਂ ਦਿੱਲੀ ਏਅਰਪੋਰਟ ਤੱਕ ਚੱਲਣੀਆਂ ਸ਼ੁਰੂ ਹੋ ਜਾਣਗੀਆਂ ਇਸ ਦੇ ਨਾਲ ਹੀ ਇਹ ਵੀ ਵੱਡਾ ਸਵਾਲ ਖੜ੍ਹਾ ਹੋ ਰਿਹਾ ਹੈ ਕਿ ਪੰਜਾਬ ਵਿੱਚ ਪ੍ਰਾਈਵੇਟ ਬੱਸ
ਮਾਫੀਆ ਜਾਂ ਬਾਦਲਾਂ ਦੀਆਂ ਬੱਸਾਂ ਦਾ ਕੰਟਰੋਲ ਹੋਵੇਗਾ ਜਾਂ ਨਹੀਂ ਦਿੱਲੀ ਦੇ ਟਰਾਂਸਪੋਰਟ ਵਿਭਾਗ ਵੱਲੋਂ ਸਾਲ ਦੋ ਹਜਾਰ ਅਠਾਰਾਂ ਵਿਚ ਪੰਜਾਬ ਦੀਆਂ ਸਰਕਾਰੀ ਬੱਸਾਂ ਅਤੇ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਤੇ ਦਾਖ਼ਲੇ ਤੇ ਪਾਬੰਦੀ ਲਗਾ ਦਿੱਤੀ ਗਈ ਸੀ ਹਾਲਾਂਕਿ ਪੰਜਾਬ ਦੇ ਪ੍ਰਾਈਵੇਟ ਅਪਰੇਟਰਾਂ ਦੀਆਂ ਬੱਸਾਂ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਤੇ ਪਹੁੰਚਦੀਆਂ ਰਹੀਆਂ ਜਿਸ ਵਿੱਚ ਸਭ ਤੋਂ ਵੱਡੀ ਭੂਮਿਕਾ ਬਾਦਲ ਪਰਿਵਾਰ ਦੇ ਇੰਡੋਨੇਸ਼ੀਆ ਦੀ ਰਹੀ ਜਿਸ ਕਾਰਨ ਲਗਾਤਾਰ ਹੰਗਾਮਾ ਹੁੰਦਾ ਰਿਹਾ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਇਸ ਬਾਰੇ ਗੱਲ ਕਰਦਾ ਰਿਹਾ ਤੇ ਇਸ ਤੇ ਸਿਆਸਤ ਹੁੰਦੀ ਰਹੀ ਪਰ ਹੁਣ ਤੁਸੀਂ ਪੰਜਾਬ ਰੋਡਵੇਜ਼ ਦੀ ਬੱਸ ਰਾਹੀਂ ਦਿੱਲੀ ਏਅਰਪੋਰਟ ਤੇ ਜਾ ਸਕੋਗੇ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।