ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਗਰਮੀ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆ ਰਹੀਆਂ ਹਨ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਵੱਧਦੀ ਹੋਈ ਗਰਮੀ ਤੋਂ ਕਾਫੀ ਜ਼ਿਆਦਾ ਪ੍ਰੇਸ਼ਾਨ ਹੋ ਚੁੱਕੇ ਹਨ ਇਸਦੇ ਨਾਲ ਹੀ ਹੁਣ ਸਕੂਲਾਂ ਦੇ ਸਮੇਂ ਦੇ ਵਿਚ ਵੀ ਵੱਡੀ ਤਬਦੀਲੀ ਕੀਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਸਕੂਲਾਂ ਦਾ ਹੀ ਸਮਾਂ ਬਦਲ ਦਿੱਤਾ ਗਿਆ ਹੈ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਪੂਰੀ ਜਾਣਕਾਰੀ ਲੈ ਸਕਦੇ ਹੋ ਕੇ ਸਕੂਲ ਕਿੰਨਾ ਸਮਾਂ ਖੁੱਲ੍ਹੇ ਰਹਿਣਗੇ ਇਸ ਤੋਂ ਇਲਾਵਾ
ਗਰਮੀ ਦੀਆਂ ਛੁੱਟੀਆਂ ਸਬੰਧੀ ਵੀ ਇੱਕ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਪੰਦਰਾਂ ਮਈ ਤੋਂ ਲੈ ਕੇ ਤੀਹ ਜੂਨ ਤਕ ਸਕੂਲਾਂ ਦੇ ਵਿੱਚ ਛੁੱਟੀਆਂ ਕੀਤੀਆਂ ਜਾਣੀਆਂ ਹਨ ਇਸ ਦੇ ਨਾਲ ਹੀ ਦੱਸਿਆ ਇਹ ਵੀ ਜਾ ਰਿਹਾ ਹੈ ਕਿ ਇਨ੍ਹਾਂ ਛੁੱਟੀਆਂ ਦੇ ਦੌਰਾਨ ਆਨਲਾਈਨ ਤਰੀਕੇ ਦੇ ਨਾਲ ਪੜ੍ਹਾਈ ਹੁੰਦੀ ਰਹੇਗੀ ਭਾਵ ਬੱਚਿਆਂ ਨੂੰ ਪੜ੍ਹਾਈ ਕਰਨੀ ਪਵੇਗੀ ਪਰ ਉਨ੍ਹਾਂ ਨੂੰ ਸਕੂਲਾਂ ਦੇ ਵਿੱਚ ਜਾਣ ਦੀ ਜ਼ਰੂਰਤ ਨਹੀਂ ਪਵੇਗੀ ਦੇਖਿਆ ਜਾਵੇ ਤਾਂ ਵਧਦੀ ਹੋਈ ਗਰਮੀ ਸਾਰਿਆਂ ਦੇ ਲਈ ਹੀ ਕਾਫੀ ਸਦਾ ਬੁਰੀ ਸਾਬਿਤ ਹੋ ਰਹੀ ਹੈ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ ਬਹੁਤ ਸਾਰੇ ਲੋਕ ਬੀਮਾਰ ਹੋ ਰਹੇ ਹਨ ਹੋਰ ਵੀ ਬਹੁਤ
ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸੋ ਇਸ ਤਰ੍ਹਾਂ ਦੀਆਂ ਘਟਨਾਵਾਂ ਦੀਆਂ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਦੇ ਨਾਲ ਪ੍ਰਭਾਵਿਤ ਕਰਦੀਆਂ ਹਨ।ਦੋਸਤੋ ਇਸ ਦੇ ਨਾਲ ਬੱਚਿਆਂ ਨੂੰ ਥੋੜ੍ਹੀ ਰਾਹਤ ਜ਼ਰੂਰ ਮਿਲੇਗੀ ਗਰਮੀ ਦੀਆਂ ਛੁੱਟੀਆਂ ਅਕਸਰ ਹੀ ਜੂਨ ਮਹੀਨੇ ਦੇ ਵਿਚ ਹੁੰਦੀਆਂ ਹਨ ਪਰ ਹੁਣ ਮਈ ਤੋਂ ਹੀ ਇਹ ਛੁੱਟੀਆਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ ਜਿਸ ਦੇ ਨਾਲ ਬਹੁਤ ਸਾਰੇ ਬੱਚਿਆਂ ਨੂੰ ਰਾਹਤ ਜ਼ਰੂਰ ਮਿਲੇਗੀ ਕਿਉਂਕਿ ਗਰਮੀ ਲਗਾਤਾਰ ਵਧਦੀ ਜਾ ਰਹੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।