ਪੰਜਾਬ ਦੇ ਸਕੂਲਾਂ ਵਿਚ ਹੋਇਆ ਗਰਮੀ ਦੀਆਂ ਛੁੱਟੀਆਂ ਦਾ ਐਲਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਗਰਮੀ ਲਗਾਤਾਰ ਵਧਦੀ ਜਾ ਰਹੀ ਹੈ ਤਾਪਮਾਨ ਦੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਰੋਜ਼ਾਨਾ ਹੀ ਲੂ ਵਗਦੀ ਹੈ ਇਸ ਤੋਂ ਇਲਾਵਾ ਕਈ ਥਾਂਵਾਂ ਤੇ ਯੈਲੋ ਅਲਰਟ ਜਾਰੀ ਕਰ ਦਿੱਤੇ ਗਏ ਹਨ ਪਰ ਵੇਖਿਆ ਜਾਵੇ ਤਾਂ ਮੌਸਮ ਦੇ ਵਿੱਚ ਕੋਈ ਵੀ ਸੁਧਾਰ ਦਿਖਾੲੀ ਨਹੀਂ ਦੇ ਰਿਹਾ ਜਿਸ ਦੀ ਵਜ੍ਹਾ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਇਸਦੇ ਨਾਲ ਹੀ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਬੱਚੇ ਸਕੂਲਾਂ ਦੇ ਵਿੱਚ ਜਾਂਦੇ ਹਨ ਪਰ ਉਨ੍ਹਾਂ ਦੇ ਵਿੱਚ ਜ਼ਿਆਦਾਤਰ ਬੱਚੇ ਅਜਿਹੇ ਹੁੰਦੇ ਹਨ ਜੋ ਗਰਮੀ ਨਹੀਂ ਸਹਾਰ ਪਾਉਂਦੇ

ਅਤੇ ਉਨ੍ਹਾਂ ਨੂੰ ਬੀਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਹ ਕਮਜ਼ੋਰ ਹੋ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਮਾਂ ਬਾਪ ਨੂੰ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਪਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਸਕੂਲਾਂ ਦੇ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ ਪੰਦਰਾਂ ਮਈ ਤੋਂ ਲੈ ਕੇ ਤੀਹ ਜੂਨ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ ਪਰ ਦੱਸਿਆ ਜਾ ਰਿਹਾ ਹੈ ਕਿ ਇਹ ਛੁੱਟੀਆਂ ਇਹ ਸ਼ਰਤ ਤੇ ਕੀਤੀਆਂ ਜਾ ਰਹੀਆਂ ਹਨ

ਕਿ ਬੱਚਿਆਂ ਦੀ ਪੜ੍ਹਾਈ ਪੰਦਰਾਂ ਜੂਨ ਤੋਂ ਲੈ ਕੇ ਤੀਹ ਜੂਨ ਤੱਕ ਆਨਲਾਈਨ ਤਰੀਕੇ ਦੇ ਨਾਲ ਹੁੰਦੀ ਰਹੇਗੀ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਬੱਚਿਆਂ ਦੀ ਪੜ੍ਹਾਈ ਵੀ ਖਰਾਬ ਨਾ ਹੋਵੇ ਸੋ ਇਸ ਦੇ ਨਾਲ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਹ ਇਕ ਚੰਗਾ ਫੈਸਲਾ ਲਿਆ ਗਿਆ ਹੈ ਕਿਉਂਕਿ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਗਰਮੀ ਕਾਫ਼ੀ ਜ਼ਿਆਦਾ ਪੈ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਬੱਚੇ ਬੀਮਾਰ ਹੋ ਰਹੇ ਹਨ

ਮਾਂ ਬਾਪ ਨੂੰ ਵੀ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸੋ ਇਸ ਦੇ ਚਲਦੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਨੂੰ ਇੱਕ ਚੰਗਾ ਫ਼ੈਸਲਾ ਦੱਸਿਆ ਗਿਆ ਹੈ ਇਸਦੇ ਨਾਲ ਹੀ ਜਦੋਂ ਤਕ ਸਕੂਲ ਲੱਗਦੇ ਰਹਿਣਗੇ ਉਸ ਸਮੇਂ ਦੇ ਲਈ ਬਹੁਤ ਘੱਟ ਸਮੇਂ ਦੇ ਲਈ ਬੱਚਿਆਂ ਨੂੰ ਸਕੂਲ ਦੇ ਵਿਚ ਬੁਲਾਇਆ ਜਾ ਰਿਹਾ ਹੈ ਬਾਰਾਂ ਵਜੇ ਜਾਂ ਸਾਢੇ ਬਾਰਾਂ ਵਜੇ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਜਾਂਦੀ ਹੈ ਤਾਂ ਜੋ ਬੱਚਿਆਂ ਦੀ ਸਿਹਤ ਦਾ ਧਿਆਨ ਰੱਖਿਆ ਜਾ ਸਕੇ ਅਤੇ ਉਹ ਆਪਣੇ ਘਰਾਂ ਦੇ ਵਿੱਚ ਰਹਿ ਕੇ ਆਰਾਮ ਕਰ ਸਕਣ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *