ਹੁਣੇ ਹੁਣੇ ਉੱਡਦੇ ਜਹਾਜ਼ ਨਾਲ ਵਾਪਰਿਆ ਵੱਡਾ ਹਾਦਸਾ!

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਆਵਾਜਾਈ ਦੇ ਬਹੁਤ ਸਾਰੇ ਸਾਧਨ ਹਨ ਜਿਨ੍ਹਾਂ ਦੇ ਜ਼ਰੀਏ ਲੋਕ ਆਪਣਾ ਸਫ਼ਰ ਤੈਅ ਕਰਦੇ ਹਨ ਵੇਖਿਆ ਜਾਵੇ ਤਾਂ ਬਹੁਤ ਸਾਰੇ ਲੋਕਾਂ ਦੇ ਵਲੋਂ ਸਡ਼ਕ ਦੇ ਜ਼ਰੀਏ ਆਪਣਾ ਸਫ਼ਰ ਤੈਅ ਕੀਤਾ ਜਾਂਦਾ ਹੈ ਵੱਖੋ ਵੱਖਰੇ ਆਵਾਜਾਈ ਦੇ ਸਾਧਨ ਵਰਤੇ ਜਾਂਦੇ ਹਨ ਇਸ ਤੋਂ ਇਲਾਵਾ ਬਹੁਤ ਸਾਰੀਆਂ ਅਣਗਹਿਲੀਆਂ ਵੀ ਵਰਤੀਆਂ ਜਾਂਦੀਆਂ ਹਨ

ਜਿਸ ਦੇ ਚੱਲਦੇ ਕਈ ਵਾਰ ਵੱਡੇ ਨੁਕਸਾਨ ਹੋ ਜਾਂਦੇ ਹਨ ਵੱਡੇ ਹਾਦਸਿਆਂ ਦੇ ਵਿੱਚ ਲੋਕ ਜ਼ਖ਼ਮੀ ਹੋ ਜਾਂਦੇ ਹਨ ਜਾਂ ਫਿਰ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ ਬਹੁਤੇ ਲੋਕ ਅਜਿਹੇ ਵੀ ਹਨ ਜੋ ਹਵਾਈ ਯਾਤਰਾ ਕਰਦੇ ਹਨ ਅਤੇ ਉਨ੍ਹਾਂ ਦੇ ਨਾਲ ਕਈ ਵਾਰ ਕੁਝ ਹਾਦਸੇ ਵਾਪਰ ਜਾਂਦੇ ਹਨ ਅਤੇ ਲੋਕਾਂ ਦੇ ਚ ਦਹਿਸ਼ਤ ਵੀ ਪੈਦਾ ਹੋ ਜਾਂਦੀ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਭਾਰਤ ਦੇ ਬੰਗਲੌਰ ਤੋਂ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਏਅਰਪੋਰਟ ਤੇ ਇਕ ਜਹਾਜ਼ ਲੈਂਡ ਹੋ ਰਿਹਾ ਸੀ

ਅਤੇ ਅਚਾਨਕ ਹੀ ਇਸ ਦੌਰਾਨ ਹੀ ਇਸ ਦਾ ਟਾਇਰ ਫਟ ਜਾਂਦਾ ਹੈ ਜਿਸ ਤੋਂ ਬਾਅਦ ਇਸ ਨੂੰ ਐਮਰਜੈਂਸੀ ਦੇ ਵਿੱਚ ਰੋਕਿਆ ਜਾਂਦਾ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ ਦੇ ਵਿਚ ਡੇਢ ਸੌ ਲੋਕ ਮੌਜੂਦ ਸਨ ਪਰ ਕਿਸੇ ਵੀ ਪ੍ਰਕਾਰ ਦਾ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਹੈ ਪਰ ਫਿਰ ਵੀ ਲੋਕਾਂ ਦੇ ਵਿੱਚ ਦਹਿਸ਼ਤ ਜ਼ਰੂਰ ਵੇਖੀ ਜਾ ਰਹੀ ਹੈ ਕਿਉਂਕਿ ਜਦੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰਦੀਆਂ ਹਨ

ਤਾਂ ਉਸ ਸਮੇਂ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਸਟਾਫ ਮੈਂਬਰਾਂ ਦੇ ਵੱਲੋਂ ਅਣਗਹਿਲੀਆਂ ਵਰਤੀਆਂ ਜਾਂਦੀਆਂ ਹਨ ਜਿਸ ਦੇ ਚਲਦੇ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਜਾਂਦਾ ਹੈ।ਸੋ ਇੱਥੇ ਹੁਣ ਸਟਾਫ਼ ਮੈਂਬਰਾਂ ਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਪ੍ਰਕਾਰ ਦੀਆਂ ਗਲਤੀਆਂ ਨਾ ਕੀਤੀਆਂ ਜਾਣ ਜਿਸ ਦੇ ਨਾਲ ਸਵਾਰੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਕਰਨਾ ਪਵੇ ਅਤੇ ਉਨ੍ਹਾਂ ਦੀ ਜਾਨ ਖ਼ਤਰੇ ਵਿੱਚ ਪਵੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *