ਹੁਣੇ ਹੁਣੇ ਸਕੂਲਾਂ ਵਿਚ ਛੁੱਟੀਆਂ ਬਾਰੇ ਹੋ ਗਿਆ ਵੱਡਾ ਐਲਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਗਰਮੀ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪਰੇਸ਼ਾਨੀਆਂ ਵੀ ਸਾਹਮਣੇ ਆ ਰਹੀਆਂ ਹਨ ਬਹੁਤ ਸਾਰੇ ਬੱਚੇ ਬਿਮਾਰ ਪੈ ਰਹੇ ਹਨ ਲੋਕਾਂ ਨੂੰ ਵੀ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਬੱਚਿਆਂ ਦੇ ਸਕੂਲ ਲੱਗ ਰਹੇ ਹਨ ਭਾਵ ਉਨ੍ਹਾਂ ਨੂੰ ਤਪਦੀ ਧੁੱਪ ਵਿੱਚ ਸਕੂਲ ਜਾਣਾ ਪੈਂਦਾ ਹੈ ਇਸ ਤੋਂ ਇਲਾਵਾ ਕਈ ਵਾਰ ਬੱਚੇ ਬਿਮਾਰ ਪੈ ਜਾਂਦੇ ਹਨ ਜਿਸ ਦੇ ਚੱਲਦੇ ਮਾਂ ਬਾਪ ਨੂੰ ਵੀ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ

ਜਿਸ ਤਰੀਕੇ ਦੇ ਨਾਲ ਤਾਪਮਾਨ ਵਧਦਾ ਜਾ ਰਿਹਾ ਹੈ ਉਸ ਦੇ ਨਾਲ ਬਹੁਤ ਸਾਰੇ ਲੋਕ ਪਰੇਸ਼ਾਨ ਹੋ ਰਹੇ ਹਨ ਇਸ ਦੇ ਚੱਲਦੇ ਹੀ ਹੁਣ ਪੰਜਾਬ ਸਰਕਾਰ ਦੇ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਸਕੂਲਾਂ ਦੇ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਪੰਦਰਾਂ ਮਈ ਤੋਂ ਲੈ ਕੇ ਤੀਹ ਜੂਨ ਤਕ ਸਕੂਲਾਂ ਦੇ ਵਿੱਚ ਛੁੱਟੀਆਂ ਰਹਿਣਗੀਆਂ ਪਰ ਇਸ ਦੌਰਾਨ ਆਨਲਾਈਨ ਕਲਾਸਾਂ ਵੀ ਲੱਗਣਗੀਆਂ ਆਨਲਾਈਨ ਤਰੀਕੇ ਦੇ ਨਾਲ ਬੱਚਿਆਂ ਨੂੰ ਪੜ੍ਹਾਈ ਕਰਵਾਈ ਜਾਂਦੀ ਰਹੇਗੀ

ਇਸ ਦੇ ਨਾਲ ਹੀ ਜੇਕਰ ਵੇਖਿਆ ਜਾਵੇ ਤਾਂ ਜਿਨ੍ਹਾਂ ਸਮਾਂ ਬੱਚਿਆਂ ਦਾ ਸਕੂਲ ਲੱਗੇਗਾ ਭਾਵ ਪੰਦਰਾਂ ਮਈ ਤੋਂ ਪਹਿਲਾਂ ਜਿੰਨਾ ਵੀ ਸਮਾਂ ਬੱਚਿਆਂ ਦਾ ਸਕੂਲ ਲੱਗੇਗਾ ਉਸਦੇ ਲਈ ਵੀ ਸਮਾਂ ਬਦਲ ਦਿੱਤਾ ਗਿਆ ਹੈ ਉਪਰੋਕਤ ਵੀਡਿਓਜ਼ ਵਿੱਚ ਪੂਰੀ ਜਾਣਕਾਰੀ ਦਿੱਤੀ ਗਈ ਹੈ ਵੇਖਿਆ ਜਾਵੇ ਤਾਂ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵੱਡਾ ਫੈਸਲਾ ਲਿਆ ਗਿਆ ਹੈ ਬੱਚਿਆਂ ਦੀ ਪੜ੍ਹਾਈ ਖਰਾਬ ਨਾ ਹੋਵੇ ਇਸ ਦੇ ਲਈ ਆਨਲਾਈਨ ਕਲਾਸਾਂ ਵੀ ਲਗਾਈਆਂ ਜਾਣਗੀਆਂ

ਕਿਉਂਕਿ ਪਹਿਲਾਂ ਵੀ ਕੋਰੋਨਾ ਮਾਹਾਵਾਰੀ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਕੋਰੋਨਾ ਮਾਹਾਵਾਰੀ ਦੇ ਚਲਦੇ ਬਹੁਤ ਸਾਰੇ ਬੱਚਿਆਂ ਦੀ ਪੜ੍ਹਾਈ ਪਿੱਛੇ ਪੈ ਚੁੱਕੀ ਹੈ ਬਹੁਤ ਸਾਰੇ ਬੱਚੇ ਅਜਿਹੇ ਹਨ ਜੋ ਇਹ ਸਮਝ ਨਹੀਂ ਪਾ ਰਹੇ ਹਨ ਕਿ ਉਹ ਕਿਸ ਤਰੀਕੇ ਦੇ ਨਾਲ ਆਪਣੀ ਪੜ੍ਹਾਈ ਨੂੰ ਪੂਰਾ ਕਰਨ ਕਿਉਂਕਿ ਕੋਰੂਨਾ ਮਹਾਂਮਾਰੀ ਦੇ ਚੱਲਦੇ ਦੋ ਸਾਲਾਂ ਤੱਕ ਸਕੂਲ ਬੰਦ ਰਹੇ ਹਨ ਉਸ ਤੋਂ ਬਾਅਦ ਵੀ ਕਈ ਵਾਰ ਸਕੂਲ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਮਾਂ ਬਾਪ ਦੇ ਵਿਰੋਧ ਤੋਂ ਬਾਅਦ ਅਜਿਹਾ ਨਹੀਂ ਹੋਣ ਦਿੱਤਾ ਗਿਆ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *