ਹੁਣ ਪੰਜਾਬ ਦੇ ਵਿੱਚ ਹੋਵੇਗਾ ਚੱਕਾ ਜਾਮ, ਤਾਜ਼ਾ ਵੱਡੀ ਖ਼ਬਰ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਭਾਵੇਂ ਕਿ ਨਵੀਂ ਬਣੀ ਸਰਕਾਰ ਦੇ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਣਾ ਹੈ ਅਤੇ ਆਸਪਾਸ ਦੇ ਸੂਬਿਆਂ ਦੇ ਵਿੱਚ ਜਾ ਕੇ ਬਿਆਨਬਾਜੀ ਦਿੱਤੀ ਜਾ ਰਹੀ ਹੈ ਭਾਸ਼ਣਬਾਜ਼ੀ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਸੁਧਾਰ ਕੀਤਾ ਗਿਆ ਹੈ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਗਿਆ ਹੈ

ਪਰ ਅਸਲੀਅਤ ਕੁਝ ਹੋਰ ਹੀ ਹੈ ਕਿਉਂਕਿ ਪੰਜਾਬ ਦੇ ਵਿੱਚ ਬਿਜਲੀ ਦਾ ਹਾਲ ਬਹੁਤ ਜ਼ਿਆਦਾ ਖ਼ਰਾਬ ਹੋ ਚੁੱਕਿਆ ਹੈ ਭਾਵੇਂ ਕਿ ਹੋਰ ਵੀ ਬਹੁਤ ਵੱਡੇ ਵੱਡੇ ਗੰਭੀਰ ਮੁੱਦੇ ਹਨ ਜਿਨ੍ਹਾਂ ਦੇ ਉੱਤੇ ਕੰਮ ਕਰਨ ਦੀ ਜ਼ਰੂਰਤ ਹੈ ਪਰ ਨਵੀਂ ਬਣੀ ਸਰਕਾਰ ਇਸ ਦੇ ਉੱਤੇ ਕੰਮ ਨਹੀਂ ਕਰ ਰਹੀ ਭਾਵੇਂ ਕਿ ਪੁਰਾਣੀਆਂ ਸਰਕਾਰਾਂ ਦੇ ਵੱਲੋਂ ਵੀ ਇਨ੍ਹਾਂ ਮੁੱਦਿਆਂ ਦੇ ਉੱਤੇ ਕੰਮ ਨਹੀਂ ਕੀਤਾ ਜਾ ਰਿਹਾ ਸੀ ਪਰ ਜਿਸ ਤਰੀਕੇ ਦੇ ਨਾਲ ਇਹ ਪਾਰਟੀ ਬਦਲਾਅ ਦੀਆਂ ਗੱਲਾਂ ਕਰ ਰਹੀ ਸੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਲਝਾਉਣ ਦੀ ਗੱਲ ਕੀ ਸੀ

ਉਸ ਤਰੀਕੇ ਦਾ ਕੰਮ ਇਹ ਪਾਰਟੀ ਕਰਦੀ ਹੋਈ ਦਿਖਾਈ ਨਹੀਂ ਦੇ ਰਹੀ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਇਸੇ ਸਬੰਧੀ ਹੁਣ ਬਿਜਲੀ ਕੱਟਾਂ ਦੇ ਸੰਬੰਧੀ ਵੀ ਧਰਨੇ ਬਾਜ਼ੀ ਕਰਨ ਦੀ ਗੱਲ ਕੀਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਅਜਿਹੇ ਵਿੱਚ ਪੰਜਾਬ ਦੇ ਵਿੱਚ ਚੱਕਾ ਵੀ ਜਾਮ ਹੋ ਸਕਦਾ ਹੈ ਜੇਕਰ ਬਿਜਲੀ ਦੇ ਕੱਟ ਲੱਗਣੇ ਨਾ ਹਟੇ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਦੀਆਂ ਮੁਸ਼ਕਲਾਂ ਵਧ ਜਾਣਗੀਆਂ ਵੇਖਿਆ ਜਾਵੇ ਤਾਂ ਪਹਿਲਾਂ ਵੀ ਕਈ ਵਾਰ ਬਿਜਲੀ ਸੰਕਟ ਪੈਦਾ ਹੋ ਚੁੱਕਿਆ ਹੈ

ਪਰ ਸਰਕਾਰਾਂ ਦੇ ਵੱਲੋਂ ਕੁਝ ਚੰਗੀਆਂ ਨੀਤੀਆਂ ਨਹੀਂ ਬਣਾਈਆਂ ਡਾ ਗਾਂਧੀ ਜਿਸ ਦੇ ਨਾਲ ਸਮੱਸਿਆਵਾਂ ਤੋਂ ਨਿਜਾਤ ਪਾਈ ਜਾ ਸਕੇ ਅਤੇ ਹੁਣ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਬਿਜਲੀ ਦੇ ਲੰਬੇ ਲੰਬੇ ਕੱਟ ਲੱਗ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਅਤੇ ਹੁਣ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਹਾਈਵੇ ਜਾਮ ਕਰ ਦਿੱਤੇ ਜਾਣਗੇ ਪਿਛਲੇ ਸ਼ੁੱਕਰਵਾਰ ਤੱਕ ਪੂਰੀ ਬਿਜਲੀ ਨਾ ਮਿਲੀ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵਧਾਈਆਂ ਜਾ ਸਕਦੀਆਂ ਹਨ ਸੋ ਇੱਥੇ ਹੁਣ ਸਰਕਾਰ ਨੂੰ ਵੀ ਸਾਵਧਾਨ ਹੋ ਜਾਣਾ ਚਾਹੀਦਾ ਹੈ ਕਿ ਉਹ ਸਿਰਫ਼ ਗੱਲਾਂ ਦੇ ਨਾਲ ਨਹੀਂ ਕਰ ਸਕਦੇ ਉਨ੍ਹਾਂ ਨੂੰ ਕੰਮ ਕਰਕੇ ਦਿਖਾਉਣਾ ਪਵੇਗਾ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *