ਪੰਜਾਬ ਦੇ ਇਸ ਮਸ਼ਹੂਰ ਕਲਾਕਾਰ ਦੀ ਵਿਗੜੀ ਤਬੀਅਤ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਬਹੁਤ ਸਾਰੇ ਲੋਕ ਸੜਕ ਹਾਦਸਿਆਂ ਦੇ ਵਿੱਚ ਜ਼ਖ਼ਮੀ ਹੋ ਜਾਂਦੇ ਹਨ ਜਾਂ ਫਿਰ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਕੋਰੋਨਾ ਮਹਾਂਮਾਰੀ ਦੀ ਵਜ੍ਹਾ ਕਾਰਨ ਵੀ ਆਪਣੀ ਜਾਨ ਗਵਾ ਬੈਠੇ ਇਸ ਦੇ ਨਾਲ ਹੀ ਵੇਖਿਆ ਜਾਵੇ ਤਾਂ ਬਹੁਤ ਸਾਰੇ ਅਜਿਹੇ ਵੀ ਹਨ

ਉਨ੍ਹਾਂ ਨੂੰ ਗੰਭੀਰ ਬਿਮਾਰੀਆਂ ਜਕੜ ਲੈਂਦੀਆਂ ਹਨ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਜਾਂਦਾ ਹੈ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਹਰ ਇੱਕ ਚੀਜ਼ ਵਿੱਚ ਮਿਲਾਵਟ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਬੀਮਾਰ ਪੈ ਜਾਂਦੇ ਹਨ ਅਤੇ ਹੁਣ ਪੰਜਾਬੀ ਇੰਡਸਟਰੀ ਦੇ ਨਾਲ ਜੁੜੀ ਹੋਈ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ

ਕਿ ਪੰਜਾਬੀ ਕਲਾਕਾਰ ਬਲਵਿੰਦਰ ਸਫ਼ਰੀ ਬੀਮਾਰ ਹੋ ਚੁੱਕੇ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਹੈ ਇਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਚੰਗੀ ਸਿਹਤ ਦੇ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਦੀ ਸਿਹਤ ਠੀਕ ਹੋ ਜਾਵੇ ਅਤੇ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਵੇਖਿਆ ਜਾਵੇ ਤਾਂ ਬਲਵਿੰਦਰ ਸਫ਼ਰੀ ਭੰਗੜਾ ਕਿੰਗ ਵਜੋਂ ਵੀ ਜਾਣੇ ਜਾਂਦੇ ਹਨ

ਕਿਉਂਕਿ ਉਹ ਬਹੁਤ ਵਧੀਆ ਤਰੀਕੇ ਦੇ ਨਾਲ ਭੰਗੜਾ ਕਰਦੇ ਹਨ ਅਤੇ ਹੋਰ ਵੀ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਜਾਣਦੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਚੰਗੀ ਸਿਹਤ ਦੇ ਲਈ ਮਨੋਕਾਮਨਾਵਾਂ ਕੀਤੀਅਾਂ ਜਾ ਰਹੀਅਾਂ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਇੱਕ ਚੰਗੇ ਇਨਸਾਨ ਹਨ ਅਤੇ ਅਕਸਰ ਹੀ ਲੋਕਾਂ ਦੇ ਵਿਚ ਚੰਗੇ ਤਰੀਕੇ ਦੇ ਨਾਲ ਵਿਚਰਦੇ ਹਨਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *