ਕਾਲਜ ਦੇ ਵਿਚ ਇਸ ਸੁਨੱਖੀ ਕੁੜੀ ਨੇ ਮੁੰਡਿਆਂ ਨਾਲ ਮਿਲ ਕੇ ਕਰ ਤਾ ਇਹ ਗ਼ਲਤ ਕੰਮ!

ਹਸਪਤਾਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਥੇ ਸਮਝਿਆ ਜਾ ਸਕਦਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦੇ ਹਾਲਾਤ ਕਿਹੋ ਜਿਹੇ ਹੋਣਗੇ ਕਿਉਂਕਿ ਸਕੂਲਾਂ ਕਾਲਜਾਂ ਦੇ ਵਿੱਚ ਪਿਛਲੇ ਸਮੇਂ ਵਿੱਚ ਵੱਡੀ ਮਾਤਰਾ ਵਿਚ ਨਸ਼ਾ ਪਹੁੰਚਾਇਆ ਜਾ ਰਿਹਾ ਹੈ

ਮਾਂ ਬਾਪ ਇਹ ਸੋਚ ਕੇ ਆਪਣੇ ਬੱਚਿਆਂ ਨੂੰ ਸਕੂਲਾਂ ਕਾਲਜਾਂ ਦੇ ਵਿਚ ਭੇਜਦੇ ਹਨ ਕਿ ਉਨ੍ਹਾਂ ਦੇ ਬੱਚੇ ਚੰਗੇ ਤਰੀਕੇ ਦੇ ਨਾਲ ਪੜ੍ਹ ਲਿਖ ਜਾਣਗੇ ਅਤੇ ਚੰਗੀ ਨੌਕਰੀ ਕਰਨਗੇ ਪਰ ਦੂਸਰੇ ਪਾਸੇ ਉਨ੍ਹਾਂ ਨੂੰ ਇਹ ਜਾਣਕਾਰੀ ਨਹੀਂ ਹੈ ਕਿ ਸਕੂਲਾਂ ਕਾਲਜਾਂ ਦੇ ਵਿਚ ਅੱਜ ਦੇ ਸਮੇਂ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਇੱਕ ਵੱਡੇ ਕਾਲਜ ਦੇ ਵਿਚ ਭਾਵ ਜਿੱਥੇ ਬਹੁਤ ਸਾਰੇ ਵਿਦਿਆਰਥੀ ਪੜ੍ਹਦੇ ਹਨ

ਉੱਥੇ ਇੱਕ ਲੜਕੀ ਅਤੇ ਤਿੰਨ ਲੜਕਿਆਂ ਨੂੰ ਸਿਆਸਤ ਦੇ ਵਿੱਚ ਲਿਆ ਗਿਆ ਹੈ ਪੁਲਸ ਮੁਲਾਜ਼ਮਾਂ ਦੇ ਵੱਲੋਂ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਭਾਰਤ ਦੀ ਮਾਤਰਾ ਦੇ ਵਿੱਚ ਇਨ੍ਹਾਂ ਦੇ ਕੋਲੋਂ ਹੈਰੋਇਨ ਬਰਾਮਦ ਹੋਈ ਹੈ ਸੋ ਇਸ ਸੰਬੰਧੀ ਹੁਣ ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ

ਪਰ ਵੱਡਾ ਸਵਾਲ ਖੜ੍ਹਾ ਹੁੰਦਾ ਹੈ ਕਿ ਚਿੱਟਾ ਤਸਕਰਾਂ ਨੂੰ ਕਿਉਂ ਨਹੀਂ ਫੜਿਆ ਜਾਂਦਾ ਇਸ ਤੋਂ ਇਲਾਵਾ ਪੰਜਾਬ ਪੁਲੀਸ ਦੇ ਵੱਲੋਂ ਜਿਸ ਤਰੀਕੇ ਨਾਲ ਵੱਡੀਆਂ ਵੱਡੀਆਂ ਗੱਲਾਂ ਤੂੰ ਜਾ ਰਹੀਆਂ ਸੀ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ ਪੰਜਾਬ ਦੇ ਨੌਜਵਾਨਾਂ ਦੀ ਜ਼ਿੰਦਗੀ ਦੇ ਵਿੱਚ ਸੁਧਾਰ ਕੀਤਾ ਜਾਵੇਗਾ ਤਾਂ ਕੋਈ ਕਦਮ ਕਿਉਂ ਨਹੀਂ ਚੁੱਕਿਆ ਜਾਵੇਗਾ ਉਨ੍ਹਾਂ ਨੂੰ ਸਿਰਫ਼ ਫੀਸਾਂ ਦੇ ਵਿਚ ਜਾਂ ਫਿਰ ਸਕੂਲਾਂ ਕਾਲਜਾਂ ਦੇ ਵਿਚ ਕਿਉਂ ਉਲਝਾਇਆ ਜਾ ਰਿਹਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *