ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕਈ ਵਾਰ ਕੁਝ ਕੁੜੀਆਂ ਦੇ ਵੱਲੋਂ ਕੁਝ ਅਜਿਹੇ ਗਲਤ ਕੰਮ ਕੀਤੇ ਜਾਂਦੇ ਹਨ ਜਿਸਦੇ ਨਾਲ ਚਾਰੇ ਪਾਸੇ ਉਨ੍ਹਾਂ ਦੇ ਚਰਚੇ ਹੋ ਜਾਂਦੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਲਾਹਨਤਾਂ ਪਾਈਆਂ ਜਾਂਦੀਆਂ ਹਨ ਪਿਛਲੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ
ਬਹੁਤ ਸਾਰੇ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆ ਚੁੱਕੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਅੰਮ੍ਰਿਤਸਰ ਸਾਹਿਬ ਦਾ ਇਹ ਮਾਮਲਾ ਹੈ ਜਿੱਥੇ ਇੱਕ ਵੱਡੇ ਕਾਲਜ ਦੇ ਵਿਚ ਭਾਵ ਜਿਸ ਕਾਲਜ ਦੇ ਵਿਚ ਬਹੁਤ ਸਾਰੇ ਵਿਦਿਆਰਥੀ ਪੜ੍ਹਦੇ ਹਨ ਉਸ ਕਾਲਜ ਦੇ ਵਿੱਚ ਇੱਕ ਲੜਕੀ ਦੇ ਨਾਲ ਤਿੰਨ ਮੁੰਡਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਛੇ ਕਿਲੋ ਹੈਰੋਇਨ ਇਨ੍ਹਾਂ ਦੇ ਕੋਲੋਂ ਬਰਾਮਦ ਕੀਤੀ ਗਈ ਹੈ
ਇਸ ਕੁੜੀ ਦੇ ਵੱਲੋਂ ਬਹੁਤ ਸਾਰੇ ਮੁੰਡਿਆਂ ਨੂੰ ਨਸ਼ੇ ਤੇ ਲਗਾਇਆ ਜਾ ਰਿਹਾ ਸੀ ਪਰ ਜਿਵੇਂ ਹੀ ਇਹ ਜਾਣਕਾਰੀ ਪੁਲੀਸ ਮੁਲਾਜ਼ਮਾਂ ਤਕ ਪਹੁੰਚਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਇਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਂਦੀ ਹੈ ਤੇ ਇਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਗੱਲ ਉਨ੍ਹਾਂ ਦੇ ਵੱਲੋਂ ਕੀਤੀ ਜਾ ਰਹੀ ਹੈ ਪਰ ਸਵਾਲ ਖੜ੍ਹੇ ਹੁੰਦੇ ਹਨ ਕਿ ਪੰਜਾਬ ਦੇ ਵਿੱਚ ਬਹੁਤ ਥਾਵਾਂ ਤੇ ਚਿੱਟਾ ਦੱਸਿਆ ਜਾ ਰਿਹਾ ਹੈ
ਜਿਸਦੇ ਨਾਲ ਬਹੁਤ ਸਾਰੇ ਨੌਜਵਾਨਾਂ ਦੀ ਜਾਨ ਵੀ ਜਾ ਰਹੀ ਹੈ ਤਾਂ ਉਸ ਤਰ੍ਹਾਂ ਦੇ ਨਸ਼ਾ ਤਸਕਰਾਂ ਨੂੰ ਕਿਉਂ ਨਹੀਂ ਫੜਿਆ ਜਾ ਰਿਹਾ ਥਾਂ ਥਾਂ ਤੇ ਇਹ ਦੱਸਿਆ ਜਾ ਰਿਹਾ ਹੈ ਕਿ ਕਿਹੜੇ ਕਿਹੜੇ ਲੋਕ ਨਸ਼ੇ ਦੀ ਤਸਕਰੀ ਕਰ ਰਹੇ ਹਨ ਚਿੱਟੇ ਦੀ ਤਸਕਰੀ ਕਰ ਰਹੇ ਹਨ ਤਾਂ ਪੰਜਾਬ ਪੁਲੀਸ ਉੱਥੇ ਕਿਉਂ ਚੁੱਪ ਹੈ ਉਨ੍ਹਾਂ ਦੇ ਵੱਲੋਂ ਉਥੇ ਕਿਉਂ ਕਾਰਵਾਈ ਨਹੀਂ ਕੀਤੀ ਜਾਂਦੀ ਜਾਂ ਫਿਰ ਪੰਜਾਬ ਸਰਕਾਰ ਦੇ ਵੱਲੋਂ ਉਨ੍ਹਾਂ ਨੂੰ ਹੁਕਮ ਜਾਰੀ ਨਹੀਂ ਕੀਤੇ ਜਾ ਰਹੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ