ਹੁਣੇ ਹੁਣੇ ਇੱਥੇ ਲਗਾ ਦਿੱਤੀਆਂ ਗਈਆਂ ਸਖ਼ਤ ਪਾਬੰਦੀਆਂ,ਹੋ ਜਾਵੋ ਸਾਵਧਾਨ

Latest Update

ਜਿਵੇਂ ਕਿਸ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਅਕਸਰ ਹੀ ਮਾਹੌਲ ਖ਼ਰਾਬ ਰਹਿੰਦਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆਉਂਦੀਆਂ ਹਨ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਉਨ੍ਹਾਂ ਦੇ ਵੱਲੋਂ ਆਪਣਾ ਫ਼ਾਇਦਾ ਕੱਢਣ ਦੇ ਲਈ ਦੂਸਰੇ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਦੂਸਰੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾਂਦੀ ਹੈ ਇਸੇ ਤਰੀਕੇ ਦੇ ਨਾਲ ਪਿਛਲੇ ਦਿਨਾਂ ਦੇ ਵਿਚ ਹਰੀਸ਼ ਸਿੰਗਲਾ ਜੋ ਕਿ ਸ਼ਿਵ ਸੈਨਾ ਆਗੂ ਹੈ

ਉਸਦੇ ਵੱਲੋਂ ਉਨ੍ਹਾਂ ਸੀ ਕਿ ਉਹ ਉਣੱਤੀ ਅਪ੍ਰੈਲ ਨੂੰ ਪਟਿਆਲਾ ਦੇ ਵਿਚ ਖਾਲਿਸਤਾਨ ਮੁਰਦਾਬਾਦ ਮਾਰਚ ਕੱਢੇ ਗਏ ਜਿਸ ਤੋਂ ਬਾਅਦ ਅਜਿਹਾ ਉਸਨੇ ਕਰਨ ਦੀ ਕੋਸ਼ਿਸ਼ ਵੀ ਕੀਤੀ ਪਰ ਸਿੱਖ ਸੰਗਤਾਂ ਇੱਥੇ ਪਹੁੰਚੀਆਂ ਜਿਨ੍ਹਾਂ ਦੇ ਵੱਲੋਂ ਇਸ ਦਾ ਸਖ਼ਤ ਵਿਰੋਧ ਕੀਤਾ ਗਿਆ ਜਿਸ ਦੀ ਵਜ੍ਹਾ ਕਾਰਨ ਉਹ ਅਜਿਹਾ ਕਰਨ ਵਿੱਚ ਅਸਫ਼ਲ ਜ਼ਰੂਰ ਕਹਿੰਦੇ ਹਨ ਪਰ ਫਿਰ ਵੀ ਸਮੱਸਿਆਵਾਂ ਕਾਫ਼ੀ ਜ਼ਿਆਦਾ ਵਧ ਗਈਅਾਂ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ

ਜ਼ਿਲ੍ਹਾ ਪਟਿਆਲਾ ਦੇ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਪਿਛਲੇ ਦਿਨੀਂ ਸ਼ਾਮ ਤੋਂ ਲੈ ਕੇ ਸਵੇਰੇ ਛੇ ਵਜੇ ਤੱਕ ਕਰਫ਼ਿਊ ਲਗਾ ਦਿੱਤਾ ਗਿਆ ਸੀ ਅਤੇ ਅੱਜ ਇਕ ਵਾਰ ਫਿਰ ਤੋਂ ਮਾਹੌਲ ਵਿਗੜਦਾ ਹੋਇਆ ਦੇਖਿਆ ਗਿਆ ਕੁਝ ਹਿੰਦੂ ਜਥੇਬੰਦੀਆਂ ਦੇ ਵੱਲੋਂ ਇੱਥੇ ਧਰਨਾ ਲਗਾਇਆ ਗਿਆ ਜਿਸ ਤੋਂ ਬਾਅਦ ਇੱਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਅਾਂ ਗੲੀਅਾਂ ਤਾਂ ਜੋ ਸਮੱਸਿਆਵਾਂ ਦੇ ਨਾਲ ਨਜਿੱਠਿਆ ਜਾ ਸਕੇ ਅਤੇ ਇਨ੍ਹਾਂ ਨੂੰ ਵਧਣ ਤੋਂ ਰੋਕਿਆ ਜਾ ਸਕੇ

ਅੱਜ ਕੱਲ੍ਹ ਦੇ ਸਮੇਂ ਵਿਚ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਸੋਸ਼ਲ ਮੀਡੀਆ ਦੇ ਜ਼ਰੀਏ ਕੁਝ ਭੜਕਾਊ ਬਿਆਨ ਦਿੱਤੇ ਜਾਂਦੇ ਹਨ ਜਿਸ ਦੇ ਚੱਲਦੇ ਕੁਝ ਲੋਕਾਂ ਦੀਅਾਂ ਭਾਵਨਾਵਾਂ ਭੜਕ ਉੱਠਦੀਆਂ ਹਨ ਉਨ੍ਹਾਂ ਤੇ ਜੋ ਸਥਿਤੀ ਹੁੰਦੀ ਹੈ ਉਹ ਕਾਬੂ ਤੋਂ ਬਾਹਰ ਹੋ ਜਾਂਦੀ ਹੈ ਇਸਦੇ ਲਈ ਹੁਣ ਪੁਲਸ ਪ੍ਰਸ਼ਾਸਨ ਦੇ ਵੱਲੋਂ ਲਗਾਤਾਰ ਨਵੇਂ ਤੋਂ ਨਵੇਂ ਫ਼ੈਸਲੇ ਲਏ ਜਾ ਰਹੇ ਹਨ ਤਾਂ ਜੋ ਸਮੱਸਿਆਵਾਂ ਦੇ ਨਾਲ ਨਜਿੱਠਿਆ ਜਾ ਸਕੇ ਅਤੇ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *