ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਬੰਧੀ ਆਈ ਤਾਜ਼ਾ ਵੱਡੀ ਖ਼ਬਰ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਭਰ ਦੇ ਵਿਚ ਮਹਿੰਗਾਈ ਅਤੇ ਬੇਰੁਜ਼ਗਾਰੀ ਲਗਾਤਾਰ ਵਧਦੀ ਜਾ ਰਹੀ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਸਰਕਾਰ ਦੀਆਂ ਗਲਤ ਨੀਤੀਆਂ ਨੂੰ ਗਲਤ ਠਹਿਰਾਇਆ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਹਰ ਹਰ ਚੀਜ਼ ਮਹਿੰਗੀ ਹੋ ਚੁੱਕੀ ਹੈ ਰਸੋਈ ਦੇ ਵਿੱਚ ਵਰਤੀਆਂ ਜਾਣ ਵਾਲੀਆਂ ਸਾਰੀਆਂ ਹੀ ਚੀਜ਼ਾਂ ਮਹਿੰਗੀਆਂ ਹੋ ਚੁੱਕੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆ ਰਹੀਆਂ ਹਨ

ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਅੱਜ ਦੇ ਸਮੇਂ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਮੰਗ ਵੀ ਬਹੁਤ ਜ਼ਿਆਦਾ ਵੱਧਦੀ ਜਾ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆਉਂਦੀਆਂ ਹਨ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਹਰ ਇੱਕ ਵਿਅਕਤੀ ਇਕ ਥਾਂ ਤੋਂ ਦੂਸਰੀ ਥਾਂ ਤੇ ਜਾਂਦਾ ਹੈ ਅਤੇ ਪੈਟਰੋਲ ਅਤੇ ਡੀਜ਼ਲ ਦਾ ਇਸਤੇਮਾਲ ਕਰਦੇ ਹੋਏ ਹੀ ਉਨ੍ਹਾਂ ਦੇ ਵੱਲੋਂ ਆਪਣੇ ਵਾਹਨ ਚਲਾਏ ਜਾਂਦੇ ਹਨ

ਪਰ ਜਿਸ ਤਰੀਕੇ ਦੇ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਦੀਆਂ ਜਾ ਰਹੀਆਂ ਹਨ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਹੁਣ ਖ਼ਬਰ ਉਨ੍ਹਾਂ ਨੇ ਆ ਰਹੀ ਹੈ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆ ਸਕਦੀ ਹੈ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਸੂਬਾ ਸਰਕਾਰਾਂ ਨੂੰ ਇਹ ਆਦੇਸ਼ ਜਾਰੀ ਕੀਤੇ ਜਾ ਸਕਦੇ ਹਨ ਕਿ ਵੈਟ ਵਿੱਚ ਕਟੌਤੀ ਕੀਤੀ ਜਾਵੇ ਜੇਕਰ ਅਜਿਹਾ ਹੁੰਦਾ ਹੈ

ਤਾਂ ਇਸ ਦੇ ਨਾਲ ਆਉਣ ਵਾਲੇ ਸਮੇਂ ਦੇ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਭਾਰਤ ਵਿੱਚ ਥੋੜ੍ਹੀ ਬਹੁਤੀ ਕਮੀ ਜ਼ਰੂਰ ਆਵੇਗੀ ਪਰ ਬਹੁਤਾ ਫ਼ਰਕ ਨਹੀਂ ਪਵੇਗਾ ਕਿਉਂਕਿ ਪਹਿਲਾਂ ਵੀ ਵੈਟ ਦੇ ਵਿੱਚ ਕਮੀ ਕੀਤੀ ਗਈ ਸੀ ਜਿਸ ਦੇ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਪੰਜ ਦਸ ਰੁਪਏ ਦੀ ਕਮੀ ਆਈ ਸੀ ਪੈਟਰੋਲ ਕੀਮਤਾਂ ਵਿੱਚ ਵਾਧਾ ਕਰਨਾ ਹੁੰਦਾ ਹੈ ਤਾਂ ਉਸ ਸਮੇਂ ਵੀ ਪੱਚੀ ਰੁਪਏ ਦਾ ਵਾਧਾ ਕਰ ਦਿੱਤਾ ਜਾਂਦਾ ਹੈ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ

ਕਿ ਮਹਿੰਗਾਈ ਕਿਸ ਹੱਦ ਤਕ ਵਧ ਰਹੀ ਹੈ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਲਈ ਸਰਕਾਰ ਦੇ ਵਲੋਂ ਵਾਰ ਵਾਰ ਘਟੀਆ ਨੀਤੀਆਂ ਅਪਣਾਈਆਂ ਜਾਂਦੀਆਂ ਹਨ ਇਸ ਤੋਂ ਇਲਾਵਾ ਲੋਕਾਂ ਦੇ ਵੱਲੋਂ ਵੀ ਪੈਟਰੋਲ ਅਤੇ ਡੀਜ਼ਲ ਨੂੰ ਸੰਜਮ ਨਾਲ ਨਹੀਂ ਵਰਤਿਆ ਜਾਂਦਾ ਭਾਰਤ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਪੈਟਰੋਲ ਤੇ ਡੀਜ਼ਲ ਦੀ ਮੰਗ ਵਧਣ ਕਾਰਨ ਹੀ ਅਤੇ ਇਸ ਦੀ ਪੂਰਤੀ ਘੱਟ ਹੋਣ ਕਾਰਨ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧ ਰਹੀਆਂ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *