ਪਟਿਆਲਾ ਵਿੱਚ ਹੋਈ ਘਟਨਾ ਤੋਂ ਬਾਅਦ ਤਲਵਾੜੇ ਨੇ ਪੰਜਾਬ ਸਰਕਾਰ ਦੀ ਬਣਾਈ ਰੇਲ!

Latest Update

ਜਿਵੇਂ ਕਿਸੇ ਜਾਣਦੇ ਹਾਂ ਕਿ ਪਿਛਲੇ ਦਿਨੀਂ ਪਟਿਆਲਾ ਦੇ ਵਿੱਚ ਬਹੁਤ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ ਮਾਹੌਲ ਕਾਫੀ ਤਣਾਅਪੂਰਨ ਬਣ ਗਿਆ ਸੀ ਕਿਉਂਕਿ ਉਣੱਤੀ ਅਪਰੈਲ ਨੂੰ ਇੱਥੇ ਖਾਲਿਸਤਾਨ ਮੁਰਦਾਬਾਦ ਮਾਰਚ ਕੱਢਿਆ ਜਾਣਾ ਸੀ ਜੋ ਕੇ ਹਰੀਸ਼ ਸਿੰਗਲਾ ਭਾਵ ਸ਼ਿਵ ਸੈਨਾ ਦੇ ਆਗੂ ਦੇ ਵੱਲੋਂ ਕੱਢਿਆ ਜਾਣਾ ਸੀ ਪਰ ਸਿੱਖ ਸੰਗਤਾਂ ਦੇ ਵੱਲੋਂ ਇਸ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ ਪਿਛਲੇ ਕਈ ਦਿਨਾਂ ਤੋਂ ਇਸ ਮਾਮਲੇ ਦੇ ੳੁੱਤੇ ਗੱਲਬਾਤ ਹੋ ਰਹੀ ਸੀ

ਪਰ ਫਿਰ ਵੀ ਪੁਲਸ ਪ੍ਰਸ਼ਾਸਨ ਦੇ ਵੱਲੋਂ ਕਿਸੇ ਵੀ ਪ੍ਰਕਾਰ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਪਿਛਲੇ ਦਿਨੀਂ ਪਟਿਆਲਾ ਦੇ ਵਿੱਚ ਮਾਹੌਲ ਕਾਫ਼ੀ ਤਣਾਅਪੂਰਨ ਰਿਹਾ ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਬਿਆਨ ਸਾਹਮਣੇ ਆਇਆ ਕਿ ਉਹ ਇਸ ਦੀ ਨਿੰਦਾ ਕਰਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਇਹ ਇਹ ਘਟਨਾ ਹੋਈ ਹੈ ਉਸ ਦੀ ਪਲ ਪਲ ਦੀ ਜਾਣਕਾਰੀ ਲਈ ਜਾ ਰਹੀ ਹੈ ਅਤੇ ਜੋ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ

ਉਨ੍ਹਾਂ ਦੇ ਉੱਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਜਿਨ੍ਹਾਂ ਦੇ ਖਿਲਾਫ ਆਉਣ ਵਾਲੇ ਸਮੇਂ ਦੇ ਵਿਚ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਇਸ ਮਾਮਲੇ ਸੰਬੰਧੀ ਏ ਤਲਵਾੜੇ ਦੇ ਵੱਲੋਂ ਵੀ ਆਪਣੇ ਬਿਆਨ ਜਾਰੀ ਕੀਤੇ ਗਏ ਹਨ ਆਪਣੀ ਗੱਲ ਰੱਖੀ ਗਈ ਹੈ ਕਿ ਕਿਸ ਤਰੀਕੇ ਦੇ ਨਾਲ ਪੰਜਾਬ ਦੇ ਵਿਚ ਲਗਾਤਾਰ ਸਮੱਸਿਆਵਾਂ ਵਧਦੀਆਂ ਜਾ ਰਹੀਆਂ ਹਨ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਾਣ ਬੁੱਝ ਕੇ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਹੋਣ ਦਿੱਤਾ ਜਾਂਦਾ ਹੈ ਕਿਉਂਕਿ ਪਹਿਲਾਂ ਹੀ ਪੰਜਾਬ ਪੁਲੀਸ ਜੇਕਰ ਕਾਰਵਾਈ ਕਰ ਦਿੰਦੀ ਤਾਂ ਇਸ ਦੇ ਨਾਲ ਇਹ ਸਤਰਾਂ ਦਾ ਕੰਮ ਨਹੀਂ ਹੋਣਾ ਸੀ

ਅੱਜਕੱਲ੍ਹ ਦੇ ਸਮੇਂ ਵਿੱਚ ਸਰਕਾਰਾਂ ਦੇ ਵੱਲੋਂ ਚੰਗੇ ਤਰੀਕੇ ਦੇ ਨਾਲ ਕੰਮ ਨਹੀਂ ਕੀਤਾ ਜਾਂਦਾ ਪੰਜਾਬ ਸਰਕਾਰ ਦੀ ਗੱਲ ਪੜ੍ਹਾਈ ਜਾਵੇ ਨਵੀਂ ਪਾਰਟੀ ਦੀ ਗੱਲ ਕਰ ਲਈ ਜਾਵੇ ਤਾਂ ਉਨ੍ਹਾਂ ਦੇ ਵੱਲੋਂ ਵੀ ਆਪਣੀ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਦੇ ਨਾਲ ਨਹੀਂ ਨਿਭਾਇਆ ਜਾ ਰਿਹਾ ਇਸ ਤੋਂ ਇਲਾਵਾ ਪੰਜਾਬ ਪੁਲੀਸ ਦੇ ਉੱਤੇ ਵੀ ਬਹੁਤ ਸਾਰੇ ਸਵਾਲ ਖੜ੍ਹੇ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਭਾਵੇਂ ਕਿ ਪਿਛਲੇ ਦਿਨੀਂ ਜਦੋਂ ਸਥਿਤੀ ਤਣਾਅਪੂਰਨ ਬਣੀ ਹੋਈ ਸੀ ਤਾਂ ਉਸ ਸਮੇਂ ਪੰਜਾਬ ਪੁਲੀਸ ਦੇ ਵੱਲੋਂ ਵਧੀਆ ਕਾਰਵਾਈ ਕੀਤੀ ਗਈ ਮਾਹੌਲ ਨੂੰ ਠੀਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਫਿਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਈਆਂ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *