ਪੰਜਾਬ ਸਰਕਾਰ ਵੱਲੋਂ ਜਿਥੇ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਬਹੁਤ ਸਾਰੇ ਪੁਖਤਾ ਕਦਮ ਚੁੱਕੇ ਜਾਂਦੇ ਨੇ ਕਿਉਂਕਿ ਕੁਝ ਗੈਰ ਸਮਾਜਿਕ ਅਨਸਰਾਂ ਵੱਲੋਂ ਪੰਜਾਬ ਦੇ ਹਾਲਾਤਾਂ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਹਾਈ ਅਲਰਟ ਜਾਰੀ ਕੀਤਾ ਗਿਆ ਸੀ ਕਿਉਂਕਿ ਬੀਤੇ ਦਿਨੀਂ ਸੁਲਤਾਨਪੁਰ ਦੇ ਰੇਲਵੇ ਸਟੇਸ਼ਨ ਤੋਂ ਇਕ ਪੱਤਰ ਜਿਹਡ਼ਾ ਪ੍ਰਾਪਤ ਕੀਤਾ ਗਿਆ ਸੀ ਤੇ ਪੁਲਸ ਪ੍ਰਸ਼ਾਸਨ ਨੂੰ ਵੀ ਚੌਕਸ ਰਹਿਣ ਦੇ ਆਦੇਸ਼ ਜਾਰੀ ਕੀਤੇ ਸਨ ਉੱਥੇ ਵੱਖ ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਸਥਿਤੀ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਹੋਏ ਹਨ
ਹੁਣ ਪੰਜਾਬ ਚ ਮੌਜੂਦਾ ਹਾਲਾਤਾਂ ਨੂੰ ਠੀਕ ਸ਼ਾਮ ਅੱਠ ਤੋਂ ਸਵੇਰੇ ਪੰਜ ਲਈ ਇਹ ਹੁਕਮ ਜਾਰੀ ਹੋ ਗਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਦੇ ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਜ ਜਸਪ੍ਰੀਤ ਸਿੰਘ ਵੱਲੋਂ ਡਾ ਘਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹੇ ਦੀ ਹੱਦ ਅੰਦਰ ਕੁਝ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਜਿੱਥੇ ਸ਼ਾਮ ਨੂੰ ਅੱਠ ਵਜੇ ਤੋਂ ਸਵੇਰੇ ਪੰਜ ਵਜੇ ਤਕ ਆਦੇਸ਼ ਜਾਰੀ ਕੀਤੇ ਹਨ ਜਿਸ ਵਾਸਤੇ ਉਨ੍ਹਾਂ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਨਗਰ ਪੰਚਾਇਤਾਂ ਤੇ ਨਗਰ ਕੌਂਸਲ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਉਨ੍ਹਾਂ ਵੱਲੋਂ ਠੀਕਰੀ ਪਹਿਰੇ ਨੂੰ ਲਾਗੂ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ
ਜਾਣ ਠੀਕਰੀ ਪਹਿਰਾ ਲਗਾਉਣ ਵਾਲੇ ਵਿਅਕਤੀਆਂ ਦੀ ਸੂਚਨਾ ਵੀ ਪਹਿਲਾਂ ਮੁੱਖ ਥਾਣਾ ਅਫ਼ਸਰ ਨੂੰ ਜਾਰੀ ਕੀਤੀ ਜਾਵੇਗੀ ਜਿਥੇ ਜ਼ਿਲ੍ਹੇ ਦੀ ਹੱਦ ਅੰਦਰ ਸਾਰੇ ਤੰਦਰੁਸਤ ਵਿਅਕਤੀਆਂ ਵੱਲੋਂ ਈ ਠੀਕਰੀ ਪਹਿਰਾ ਲਗਾਇਆ ਜਾਵੇਗਾ ਕਿਉਂਕਿ ਦੋਸਤਾਂ ਨੂੰ ਪਤਾ ਹੀ ਹੈ ਕਿ ਪੰਜਾਬ ਸੂਬੇ ਅੰਦਰ ਕੁੱਝ ਅਜਿਹੇ ਗ਼ਲਤ ਨਾਜਾਇਜ਼ ਅਨਸਰਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਧਨ ਦੱਸਦੀ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਇਹ ਵੱਡੇ ਉਪਰਾਲੇ ਜੋ ਕਿ ਲੋਕਾਂ ਲਈ ਇਕ ਚੰਗੀ ਵਧੀਆ ਕਾਰਗਰ ਸਾਬਤ ਹੁੰਦੇ ਹਨਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ