ਅੱਜ 01 ਮਈ ਦੀਆਂ ਤਾਜ਼ਾ ਮੁੱਖ ਖ਼ਬਰਾਂ !

Latest Update

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅਸੀਂ ਅਕਸਰ ਇਹ ਤੁਹਾਡੇ ਲਈ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਤੇ ਅਹਿਮ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਅਜਿਹੀ ਅੱਜ ਇਕ ਤਾਜ਼ਾ ਅਪਡੇਟ ਤੁਹਾਡੇ ਅੱਗੇ ਲੈ ਕੇ ਹਾਜ਼ਰ ਹੋਇਆ ਜਿਥੇ ਪੰਜਾਬ ਸੂਬੇ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਸਾਡੇ ਅੱਗੇ ਨਿਕਲ ਕੇ ਆਉਂਦੀਆਂ ਹਨ ਕਿਉਂਕਿ ਪੰਜਾਬ ਸੂਬੇ ਵਿਚ ਅਤੇ ਦੇਸ਼ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਵੱਡੀਆਂ ਚਰਚਾ ਜੋ ਇੱਕ ਵਿਸ਼ੇਸ਼ ਚਰਚਾ ਦਾ ਵਿਸ਼ਾ ਬਣਦੀਆਂ ਹਨ

ਅੱਜ ਦੀਆਂ ਅਹਿਮ ਖ਼ਬਰਾਂ ਇਸ ਪ੍ਰਕਾਰ ਹਨ ।ਪੀ ਐਮ ਨੇ ਅਦਾਲਤਾਂ ਵਿੱਚ ਸਥਾਨਕ ਭਾਸ਼ਾਵਾਂ ਦੀ ਵਰਤੋਂ ਦੇ ਦਿੱਤਾ ਚੋਰ ਲੋਕਾਂ ਨੂੰ ਫ਼ੈਸਲੇ ਸੰਸਦ ਚ ਹੁੰਦੀ ਹੈ ਮੁਸ਼ਕਲ ਪਟਿਆਲਾ ਹਿੰਸਾ ਮਾਮਲੇ ਚ ਛੇ ਐਫਆਈਆਰ ਦਰਜ ਪੱਚੀ ਆਰੋਪਿਤ ਸਟੈਂਡ ਗ੍ਰਿਫ਼ਤਾਰ ਪੰਜਾਬ ਚ ਬਿਨਾਂ ਟੈਕਸ ਬਣਾਏ ਪੰਜ ਥਾਈਂ ਕੇਵਲ ਅਠਾਈ ਹਜ਼ਾਰ ਕਰੋੜ ਤੱਕ ਕਮਾਈ ਵਧਾ ਸਕਦਾ ਹੈ ਨਜ਼ਰੀਆ ਭਗਵੰਤ ਮਾਨ ਚ ਸਾਨੂੰ ਦਿੱਤਾ ਵਾਰਡਾਂ ਤੋਂ ਵੱਖ ਕੀਤਾ ਇਹ ਐਲਾਨ।ਪੰਜਾਬ ਚ ਹਾਈ ਅਲਰਟ ਹਿੰਦੂ ਜਥੇਬੰਦੀਆਂ ਵੱਲੋਂ ਦਸ ਸੱਦਾ ਕਾਲੀ ਮਾਤਾ ਮੰਦਰ ਤੇ ਹੋਏ ਹਮਲੇ ਖ਼ਿਲਾਫ਼ ਕਾਰਵਾਈ ਦੀ ਮੰਗ ਨਿੱਜੀ ਖੇਤਰ ਦੇ ਮੁਲਾਜ਼ਮਾਂ ਲਈ ਖੁਸ਼ਖਬਰੀ ਸੇਵਾਮੁਕਤੀ ਦੇ ਦਿਨ ਤੋਂ ਮਿਲੇਗੀ

ਪੈਨਸ਼ਨ ਲੁਧਿਆਣਾ ਵਿੱਚ ਸ਼ੁਰੂ ਹੋਇਆ ਵਿਸ਼ਵਾਸ ਪ੍ਰੋਜੈਕਟ ।ਸਰਕਾਰੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ੇ ਹਟਾਏ ਗਏ ਪੰਜਾਬ ਸਰਕਾਰ ਲੋਕਾਂ ਵੱਲੋਂ ਫੈਸਲੇ ਦਾ ਸੁਆਗਤ ਜ਼ਿਆਦਾਤਰ ਖਾਤੇ ਅਤੇ ਆਧਾਰ ਕਾਰਡ ਨੂੰ ਜਲਦੀ ਤੋਂ ਜਲਦੀ ਕਰੋ ਲਿੰਕ ਮਿਲੇਗਾ ਇੱਕ ਪੁਆਇੰਟ ਤਿੰਨ ਲੱਖ ਦਾ ਲਾਭ ਦੇਸ਼ ਵਿਚ ਤੇਜ਼ੀ ਨਾਲ ਵਧ ਰਹੀ ਹੈ ਕਰੋਨਾ ਦੀ ਰਫ਼ਤਾਰ ਚੌਵੀ ਘੰਟੇ ਬਚਾਏ ਛੱਤੀ ਸੌ ਅਠਾਸੀ ਨਵੇ ਮਾਮਲੇ ਪੰਜਾਬ ਦੀ ਮੌਜੂਦਾ ਸਰਕਾਰ ਦਾ ਹਿੱਸਾ ਨਾਲੇ ਐਲਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਮਿਲੇਗਾ ਪੰਦਰਾਂ ਸੌ ਰੁਪਏ ਪ੍ਰਤੀ ਏਕੜ ।ਪੰਜਾਬ ਚ ਕਰੋੜਾਂ ਦੀ ਰਫ਼ਤਾਰ ਇੱਕ ਵਾਰ ਫਿਰ ਵਧ ਇੱਕ ਸੌ ਇਕਆਸੀ ਐਕਟਿਵ ਕੇਸ ਪਟਿਆਲਾ ਹਿੰਸਾ ਮਾਮਲੇ ਵਿੱਚ ਬਰਜਿੰਦਰ ਬਰਵਾਲਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ ਜਗਤਾਰ ਸਿੰਘ ਹਵਾਰਾ ਨੂੰ ਮਿਲੀ ਜ਼ਮਾਨਤ

ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਇਆ ਪੰਜ ਹਜ਼ਾਰ ਦਾ ਜੁਰਮਾਨਾ ।ਦੇਸ਼ ਦੀ ਚੀਫ ਜਸਟਿਸ ਐੱਨਵੀ ਰਮਨਾ ਨੇ ਹਾਈ ਕੋਰਟ ਵਿੱਚ ਅੰਗਰੇਜ਼ੀ ਤੋਂ ਇਲਾਵਾ ਸਥਾਨਕ ਭਾਸ਼ਾਵਾਂ ਚ ਸੁਣਵਾਈ ਦੀ ਵਕਾਲਤ ਕੀਤੀ ਹੈ ਉਨ੍ਹਾਂ ਕਿਹਾ ਕਿ ਹਾਈ ਕੋਰਟ ਵਿਚ ਸਥਾਨਕ ਭਾਸ਼ਾ ਚ ਸੁਣਵਾਈ ਹੋਣੀ ਚਾਹੀਦੀ ਹੈ ਤਾਂ ਜੋ ਆਮ ਲੋਕਾਂ ਨੂੰ ਇਨਸਾਫ ਮਿਲ ਸਕੇ ਸੀਜੇਆਈ ਨੇ ਕਿਹਾ ਕਿ ਹੁਣ ਇਸ ਸਬੰਧ ਵਿੱਚ ਅੱਗੇ ਵਧਣ ਦਾ ਸਮਾਂ ਆ ਗਿਆ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸੀਜੇਆਈ ਦੀ ਇਸ ਮੰਗ ਦਾ ਸਮਰਥਨ ਕਰਦਿਆਂ ਕਿਹਾ ਕਿ ਸਮਾਜਿਕ ਨਿਆਂ ਲਈ ਸਿਰਫ ਨਿਆਂ ਦੀ ਤੱਕੜੀ ਤਕ ਜਾਣਾ ਹੀ ਕਾਫ਼ੀ ਨਹੀਂ ਸਗੋਂ ਭਾਸ਼ਾ ਦਾ ਵੀ ਅੜਿੱਕਾ ਹੈਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *