ਪੰਜਾਬ ਵਿੱਚ ਇੱਕ ਤੋਂ ਬਾਅਦ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਦਾ ਅਸਰ ਪੰਜਾਬ ਦੇ ਹਾਲਾਤਾਂ ਤੇ ਪੈ ਰਿਹਾ ਹੈ ਲੋਕਾਂ ਜਿਨ੍ਹਾਂ ਘਟਨਾਵਾਂ ਨੂੰ ਲੈ ਕੇ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਚ ਅਮਨ ਅਤੇ ਸ਼ਾਂਤੀ ਨੂੰ ਬਰਕਰਾਰ ਰੱਖਣ ਵਾਸਤੇ ਪੁਲੀਸ ਪ੍ਰਸ਼ਾਸਨ ਨੂੰ ਦੋਸ਼ੀਆਂ ਉੱਪਰ ਸਖ਼ਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਹਨ ਜਿਸ ਨਾਲ ਗ਼ੈਰ ਸਮਾਜਿਕ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਪਰਖ ਸ਼ਿਕੰਜਾ ਕੱਸਿਆ ਜਾ ਸਕੇ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਪਤਨੀ ਪਰਨੀਤ ਕੌਰ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ
ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਕੈਪਟਨ ਦੀ ਪਤਨੀ ਤੇ ਪਟਿਆਲਾ ਤੋਂ ਸੰਸਦ ਮੈਂਬਰ ਮਹਾਰਾਣੀ ਪਰਨੀਤ ਕੌਰ ਪਟਿਆਲਾ ਚ ਬੀਤੇ ਕੱਲ੍ਹ ਹੋਈ ਘਟਨਾ ਨੂੰ ਲੈ ਕੇ ਭਾਵੁਕ ਹੋ ਗਏ ਜਿਨ੍ਹਾਂ ਵੱਲੋਂ ਆਖਿਆ ਗਿਆ ਕਿ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੁੱਝ ਲੋਕਾਂ ਵੱਲੋਂ ਕੀਤੀ ਜਾ ਰਹੀ ਹੈ ਉਨ੍ਹਾਂ ਵੱਲੋਂ ਇਸ ਸਥਿਤੀ ਵਾਸਤੇ ਕੁਝ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਅਤੇ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤੀ ਵਰਤਣ ਵਾਸਤੇ ਆਖਿਆ ਉਨ੍ਹਾਂ ਕਿਹਾ ਕਿ ਪਿਛਲੇ ਪੰਜਾਹ ਸਾਲਾਂ ਤੋਂ ਵਧੇਰੇ ਸਮੇਂ ਤੋਂ ਪਟਿਆਲਾ ਦੇ ਪੱਖ ਚ ਰਹਿ ਰਹੇ ਹਨ ਜਿੱਥੇ ਪਟਿਆਲਾ ਚ ਸੈਂਕੜੇ ਲੋਕ ਕਈ ਸਾਲਾਂ ਤੋਂ ਆਪਸੀ ਪਿਆਰ ਤੇ ਸਦਭਾਵਨਾ ਨਾਲ ਰਹਿ ਰਹੇ ਹਨ
ਪੋਥੀ ਬੀਤੇ ਕੱਲ੍ਹ ਵਾਪਰੀ ਘਟਨਾ ਤੇ ਦੋ ਧੜਿਆਂ ਵਿਚਕਾਰ ਤਕਰਾਰ ਨੂੰ ਲੈ ਕੇ ਜੋ ਸਥਿਤੀ ਪੈਦਾ ਹੋਈ ਉਸ ਦੇ ਜ਼ਰੀਏ ਕੁਝ ਗੈਰਸਮਾਜਿਕ ਲੋਕ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨਾ ਚਾਹੁੰਦੇ ਸਨ ਕਿਉਂਕਿ ਇਸ ਦਾ ਕਾਰਨ ਨਹੀਂ ਹੈ ਕਿ ਪੰਜਾਬ ਸੂਬੇ ਵਿੱਚ ਅਮਨ ਅਤੇ ਸ਼ਾਂਤੀ ਨੂੰ ਤੋੜਨ ਲਈ ਅਤੇ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਬਣਾਉਣ ਲਈ ਅਜਿਹੇ ਤੰਜ ਕੱਸੇ ਜਾਂਦੇ ਹਨ ਪਰ ਕਿਤੇ ਨਾ ਕਿਤੇ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੀਏ ਕਿ ਪਰਨੀਤ ਕੌਰ ਨੇ ਵੀ ਇਸ ਤੇ ਰੋਸ ਜ਼ਾਹਿਰ ਕੀਤਾ ਹੈਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ