ਹੁਣੇ ਹੁਣੇ ਮੁੱਖਮੰਤਰੀ ਭਗਵੰਤ ਮਾਨ ਬਾਰੇ ਆਈ ਵੱਡੀ ਮਾੜੀ ਖ਼ਬਰ !

ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਹੋਈਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੀ ਸਰਕਾਰ ਵੱਲੋਂ ਇੱਕ ਵੱਡੇ ਪੱਧਰ ਤੇ ਬਹੁਮਤ ਹਾਸਲ ਕਰ ਕੇ ਪਾਰਟੀ ਨੂੰ ਸੱਤਾ ਵਿੱਚ ਲਿਆਂਦਾ ਗਿਆ ਹੈ।ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਵਿੱਚ ਆਉਂਦਿਆਂ ਹੀ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ

ਪੰਜਾਬ ਵਿੱਚ ਇੱਕ ਬਦਲਾਅ ਦੀ ਲਹਿਰ ਦੇਖਣ ਨੂੰ ਮਿਲੀ ਹੈ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਇੱਕ ਤੋਂ ਬਾਅਦ ਇੱਕ ਪੂਰਾ ਕੀਤਾ ਜਾ ਰਿਹਾ ਹੈ ਤੇ ਆਏ ਦਿਨ ਹੀ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ॥ਸੋ ਮੁੱਖਮੰਤਰੀ ਭਗਵੰਤ ਮਾਨ ਦੇ ਲਈ ਹੁਣ ਇਕ ਵੱਡੀ ਚਿੜੀ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ ਮਾਨਸਾ ਦੀ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇੱਕੀ ਜੁਲਾਈ ਲਈ ਸੰਮਨ ਜਾਰੀ ਕੀਤਾ ਹੈ ਭਗਵੰਤ ਮਾਨ ਮਾਨਸਾ ਵਿੱਚ ਮਾਣਹਾਨੀ ਦੇ ਮਾਮਲੇ ਵਿੱਚ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ

ਦੋ ਹਜਾਰ ਉਨੀ ਦੇ ਵਿਚ ਮਾਨਸਾ ਦੇ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ ਤੇ ਜਿਸ ਤੇ ਭਗਵੰਤ ਮਾਨ ਨੇ ਬਿਆਨ ਦਿੱਤਾ ਸੀ ਕਿ ਉਨ੍ਹਾਂ ਦੇ ਉਨ੍ਹਾਂ ਨੇ ਕਾਂਗਰਸ ਤੋਂ ਦੱਸ ਕਰੋੜ ਰੁਪਏ ਅਤੇ ਪ੍ਰਦੂਸ਼ਣ ਬੋਰਡ ਦਾ ਚੇਅਰਮੈਨ ਲਾਉਣ ਦੀ ਡੀਲ ਕੀਤੀ ਸੀ ਇਸ ਤੋਂ ਬਾਅਦ ਓ ਨਾਜਰ ਸਿੰਘ ਮਾਨਸ਼ਾਹੀਆ ਨੇ ਅਦਾਲਤ ਵਿਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇੱਕੀ ਜੁਲਾਈ ਲਈ ਸੰਮਨ ਜਾਰੀ ਕਰਦੇ ਹੋਏ ਅਦਾਲਤ ਵਿੱਚ ਪੇਸ਼ ਹੋਣ ਲਈ ਆਖਿਆ ਹੈਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *