ਇਸ ਵੇਲੇ ਦੀਆਂ ਵੱਡੀਆਂ ਮੁੱਖ ਖ਼ਬਰਾ !

Latest Update

ਜਗਤਾਰ ਸਿੰਘ ਹਵਾਰਾ ਨੂੰ ਜ਼ਮਾਨਤ ਮਿਲ ਗਈ ਹਾਈਕੋਰਟ ਨੇ ਪੰਜਾਬ ਸਰਕਾਰ ਨੇ ਪੰਜ ਹਜ਼ਾਰ ਰੁਪਏ ਦਾ ਜ਼ੁਰਮਾਨਾ ਲਗਾਇਆ ਵੱਡੀ ਕਵਰੇਜ ਵੇਲੇ ਦੀ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ਮਾਮਲੇ ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪੰਜ ਹਜ਼ਾਰ ਦਾ ਜੁਰਮਾਨਾ ਲਗਾਇਆ ਤਿੰਨ ਸੁਣਵਾਈਆਂ ਤੇ ਜਵਾਬ ਦਾਖ਼ਲ ਨਾ ਕਰਨ ਅਤੇ ਹਰ ਵਾਰ ਸਮਾਂ ਮੰਗਣ ਤੇ ਹਾਈ ਕੋਰਟ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ ਇਸ ਲਈ ਵਾਰ ਵਾਰ ਸਮਾਂ ਮੰਗਿਆ ਜਾ ਰਿਹਾ ਹੈ

ਇਸ ਜੁਰਮਾਨੇ ਨੂੰ ਅਗਲੀ ਸੁਣਵਾਈ ਤੋਂ ਪਹਿਲਾਂ ਪੀਜੀਆਈ ਦੇ ਗ਼ਰੀਬ ਮਰੀਜ਼ ਫੰਡ ਵਿੱਚ ਜਮ੍ਹਾਂ ਕਰਵਾਉਣ ਹੁਕਮ ਦਿੱਤੇ ਗਏ ਹਨ ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ ਹਵਨ ਜਗਤਾਰ ਸਿੰਘ ਹਵਾਰਾ ਕੇਸ ਵਿੱਚ ਉਨੀ ਸੌ ਅਠੱਨਵੇ ਤੋਂ ਜੇਲ੍ਹ ਵਿੱਚ ਬੰਦ ਹਨ ਹਾਈ ਕੋਰਟ ਇਸ ਮਾਮਲੇ ਵਿਚ ਜ਼ਮਾਨਤ ਪਟੀਸ਼ਨ ਦਾ ਜੁਆਬ ਨਾ ਦੇਣ ਤੇ ਪੰਜਾਬ ਸਰਕਾਰ ਨੂੰ ਪੰਜ ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ

ਸਰਕਾਰ ਨੂੰ ਜੁਰਮਾਨੇ ਤੇ ਇਸ ਰਕਮ ਲਈ ਜ਼ਿੰਮੇਵਾਰ ਅਧਿਕਾਰੀਆਂ ਤੋਂ ਵਸੂਲਣ ਲਈ ਕਿਹਾ ਗਿਆ ਹੈ ਜਿਸ ਕਾਰਨ ਇਸ ਮਾਮਲੇ ਵਿੱਚ ਜਵਾਬ ਦਾਖ਼ਲ ਕਰਨ ਵਿੱਚ ਦੇਰੀ ਹੋ ਰਹੀ ਹੈ ਜਗਤਾਰ ਹਵਾਰਾ ਨੇ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਚ ਕਿਹਾ ਕਿ ਉਸ ਨੇ ਮੋਹਾਲੀ ਦੇ ਸੋਹਾਣਾ ਥਾਣੇ ਵਿੱਚ ਉੱਨੀ ਸੌ ਅਠੱਨਵੇ ਵਿੱਚ ਦਰਜ ਐਫਆਈਆਰ ਦੇ ਵਿਚ ਜ਼ਮਾਨਤ ਦੀ ਮੰਗ ਕੀਤੀ ਸੀ

ਜਿਸ ਬਾਰੇ ਅੰਕੜੇ ਵੱਡਾ ਫ਼ੈਸਲਾ ਇਸ ਵੇਲੇ ਦਾ ਖ਼ਬਰ ਲੈ ਕੇ ਆਇਆ ਇਸ ਦੇ ਨਾਲ ਹੀ ਭੁਪਿੰਦਰ ਹਨੀ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ ਦੋ ਮਈ ਨੂੰ ਪਟੀਸ਼ਨ ਜੜੀ ਹੈ ਜ਼ਮਾਨਤ ਲਈ ਅੱਗੇ ਜਿਹੜੀ ਸੁਣਵਾਈ ਹੋਵੇਗੀ ਰੇਤ ਮਾਈਨਿੰਗ ਮਾਮਲੇ ਵਿੱਚ ਮਨੀ ਲਾਂਡਰਿੰਗ ਨੂੰ ਲੈ ਕੇ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਚੁੰਗਲ ਚ ਫਸੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸੰਘਾਨੀ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *