ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਦੀ ਇਕ ਜ਼ਰੂਰੀ ਖਬਰ ਸਾਹਮਣੇ ਆਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੀਏ ਕਿ ਪੰਜਾਬ ਰੋਡਵੇਜ਼ ਪਨਬੱਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਹੜਤਾਲ ਦਾ ਫ਼ੈਸਲਾ ਲਿਆ ਗਿਆ ਹੈ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਰੇਸ਼ਮ ਸਿੰਘ ਗਿੱਲ ਸੂਬਾ ਪ੍ਰਧਾਨ ਦੀ ਅਗਵਾਈ ਵਿੱਚ ਲੁਧਿਆਣਾ ਬੱਸ ਅੱਡੇ ਵਿਖੇ ਹੋਈ ਜਿਸ ਵਿਚ ਪੂਰੇ ਪੰਜਾਬ ਤੋਂ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੇ ਡਿਪੂਆਂ ਦੇ ਅਹੁਦੇਦਾਰ ਸ਼ਾਮਲ ਹੋਏ ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ
ਰੇਸ਼ਮ ਸਿੰਘ ਗਿੱਲ ਸ਼ਮਸ਼ੇਰ ਸਿੰਘ ਹਰਕੇਸ਼ ਵਿੱਕੀ ਅਤੇ ਬਲਜੀਤ ਸਿੰਘ ਨੇ ਕਿਹਾ ਕਿ ਪਨਬੱਸ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਪੂਰਾ ਕਰਵਾਉਣ ਲਈ ਸਰਕਾਰ ਤੱਕ ਮੁਲਾਜ਼ਮਾਂ ਦੀ ਆਵਾਜ਼ ਪਹੁੰਚਾਉਣ ਲਈ ਉਲੀਕੇ ਸੰਘਰਸ਼ ਦੀ ਤਿਆਰੀ ਕੀਤੀ ਗਈ ਹੈ ਇਸ ਵਿਚ ਪਨਬੱਸ ਅਤੇ ਪੀਆਰਟੀਸੀ ਮੁਲਾਜ਼ਮਾਂ ਆਪਣੀਆਂ ਮੰਗਾਂ ਲਈ ਕਾਫੀ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਨਵੀਂ ਬਣੀ ਸਰਕਾਰ ਦੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਕਰ ਚੁੱਕੀ ਹਾਂ
ਪਰ ਮੰਤਰੀ ਵੱਲੋਂ ਪਨਬੱਸ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਇਸ ਤੋਂ ਲੱਗਦਾ ਹੈ ਕਿ ਨਵੀਂ ਬਣੀ ਸਰਕਾਰ ਵੀ ਪੁਰਾਣੀਆਂ ਸਰਕਾਰਾਂ ਦੇ ਰਸਤੇ ਚੱਲਦੀ ਹੋਈ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਵਾਲੇ ਪਾਸੇ ਤੁਰ ਗਏ ਉਨ੍ਹਾਂ ਨੇ ਕਿਹਾ ਕਿ ਸਾਡੀਆਂ ਮੰਗਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਵਾਉਣਾ ਪਨਬੱਸ ਅਤੇ ਪੀਆਰਟੀਸੀ ਵਿੱਚ ਦੱਸ ਹਜ਼ਾਰ ਨਵੀਆਂ ਬੱਸਾਂ ਪਾਉਣ ਆਦਿ ਹਨ ਪ੍ਰਧਾਨ ਰੇਸ਼ਮ ਗਿੱਲ ਨੇ ਕਿਹਾ ਕਿ ਦੱਸ ਮਈ ਨੂੰ ਸਮੂਹ ਪੰਜਾਬ ਦੇ ਡਿਪੂਆਂ ਤੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ
ਤੇ ਸਤਾਰਾਂ ਮਈ ਨੂੰ ਸੂਬਾ ਪੱਧਰ ਤੇ ਪ੍ਰੈੱਸ ਕਾਨਫ਼ਰੰਸ ਕਰਾਂਗੇ ਚੌਵੀ ਮਈ ਨੂੰ ਸਾਰੇ ਪੰਜਾਬ ਦੇ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਬੱਸ ਅੱਡੇ ਦੋ ਘੰਟੇ ਲਈ ਬੰਦ ਕੀਤੇ ਜਾਣਗੇ ਅਤੇ ਅੱਠ ਨੂੰ ਦੱਸ ਜੂਨ ਨੂੰ ਹੜਤਾਲ ਕਰਕੇ ਪਨਬੱਸ ਅਤੇ ਪੀਆਰਟੀਸੀ ਦਮਕਮ ਜਾਮ ਕੀਤਾ ਜਾਵੇਗਾ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਚ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਇਸ ਮੌਕੇ ਜਗਤਾਰ ਸਿੰਘ ਜਲੌਰ ਸਿੰਘ ਗੁਰਪ੍ਰੀਤ ਪੰਨੂ ਸਤਵਿੰਦਰ ਸਿੰਘ ਪਰਦੀਪ ਕੁਮਾਰ ਜਤਿੰਦਰ ਸਿੰਘ ਦਲਜੀਤ ਸਿੰਘ ਆਦਿ ਆਗੂ ਹਾਜ਼ਰ ਹੋਏਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ