ਮੌਸਮ ਵਿਭਾਗ ਨੇ ਜਾਰੀ ਕੀਤਾ ਇਹ ਵੱਡਾ ਅਲਰਟ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਬੱਚਾ ਮੌਸਮ ਦੇ ਨਾਲ ਜੁੜੀ ਹੋਈ ਬਹੁਤ ਸਾਰੀ ਜਾਣਕਾਰੀ ਦਿੱਤੀ ਜਾਂਦੀ ਹੈ ਜਿਸ ਵਿੱਚ ਦੱਸਿਆ ਜਾਂਦਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਮੌਸਮ ਕਿਹੋ ਜਿਹਾ ਰਹੇਗਾ ਕਿਉਂਕਿ ਸਾਰੇ ਹੀ ਲੋਕਾਂ ਦੇ ਲਈ ਮੌਸਮ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਆਪਣੇ ਘਰਾਂ ਤੋਂ ਦੂਰ ਜਾ ਕੇ ਕੰਮ ਕਾਰਾ ਕੀਤਾ ਜਾਂਦਾ ਹੈ ਦੋਨਾਂ ਨੂੰ ਤੇ ਗਰਮ ਮੌਸਮ ਦੀ ਜਾਣਕਾਰੀ ਨਾ ਹੋਵੇ ਤਾਂ ਉਹ ਮੁਸੀਬਤਾਂ ਦਾ ਸਾਹਮਣਾ ਕਰਦੇ ਹਨ ਇਸਦੇ ਨਾਲ ਹੀ

ਜੁੜੀ ਹੋਈ ਜਾਣਕਾਰੀ ਹੁਣ ਤੁਹਾਡੇ ਸਾਹਮਣੇ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਕਹਿਰ ਦੀ ਗਰਮੀ ਨਾਲ ਜੂਝ ਰਹੇ ਲੋਕਾਂ ਲਈ ਖੁਸ਼ਖਬਰੀ ਹੈ ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨ ਰਾਹਤ ਭਰੇ ਰਹਿਣ ਵਾਲੇ ਹਨ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਕਈ ਰਾਜਾਂ ਵਿੱਚ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ ਅੱਜ ਦਿੱਲੀ ਵਿੱਚ ਅੰਸ਼ਕ ਤੌਰ ਤੇ ਬੱਦਲ ਛਾਏ ਰਹਿਣਗੇ ਇਸ ਦੌਰਾਨ ਚਾਲੀ ਤੋਂ ਪੰਜਾਹ ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲੇਗੀ ਚਾਰ ਅਤੇ ਪੰਜ ਮਈ ਨੂੰ ਹਲਕੀ ਬਾਰਿਸ਼ ਦੇ ਨਾਲ ਵੱਧ ਤੋਂ ਵੱਧ ਤੇ ਘੱਟ ਤੋਂ ਘੱਟ ਤਾਪਮਾਨ ਕ੍ਰਮਵਾਰ ਉਣਤਾਲ਼ੀ ਅਤੇ ਪੱਚੀ ਡਿਗਰੀ ਸੈਲਸੀਅਸ

ਰਹਿਣ ਦੀ ਸੰਭਾਵਨਾ ਹੈ ਮੌਸਮ ਵਿਭਾਗ ਨੇ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਲ੍ਹਿਆਂ ਚੰਬਾ ਕਾਂਗੜਾ ਕੁੱਲੂ ਮੰਡੀ ਸ਼ਿਮਲਾ ਕਿਨੌਰ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਗਰਜ਼ ਤੂਫ਼ਾਨ ਦੇ ਨਾਲ ਗਡ਼ੇਮਾਰੀ ਵੀ ਹੋ ਸਕਦੀ ਹੈ ਸੂਬੇ ਵਿੱਚ ਸੋਕੇ ਵਰਗੀ ਸਥਿਤੀ ਤੋਂ ਰਾਹਤ ਮਿਲ ਸਕਦੀ ਹੈ ਸ਼ਿਮਲਾ ਅਤੇ ਚੰਬਾ ਵਿੱਚ ਐਤਵਾਰ ਨੂੰ ਬਾਰਸ਼ ਹੋਈ ਪੰਜਾਬ ਵਿਚ ਹੀਟ ਵੇਵ ਦੇ ਪ੍ਰਭਾਵ ਤੋਂ ਬਾਅਦ ਦੋ ਅਤੇ ਤਿੱਨ ਮਈ ਨੂੰ ਮੌਸਮ ਵਿੱਚ ਬਦਲਾਅ ਆਉਣ ਦੀ ਸੰਭਾਵਨਾ ਹੈ ਦੋ ਅਤੇ ਤਿੰਨ ਮਈ ਨੂੰ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ ਘੱਟ ਦਬਾਅ ਵਾਲਾ ਖੇਤਰ ਬਣਨ ਕਾਰਨ ਪੰਜਾਬ ਭਰ ਵਿੱਚ ਧੂੜ ਭਰੀ ਹਨ੍ਹੇਰੀ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ ਇਸ ਨਾਲ ਤਾਪਮਾਨ ਵਿੱਚ ਵੀ ਕੁਝ ਕਮੀ ਆਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *