ਭਾਰਤ ਦੇ ਵਿੱਚ ਹੋਇਆ ਜਹਾਜ਼ ਕਰੈਸ਼ ,ਇੰਨੇ ਲੋਕ ਹੋਏ ਜ਼ਖ਼ਮੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਅਕਸਰ ਦੇਖਿਆ ਜਾਂਦਾ ਹੈ ਕਿ ਬਹੁਤ ਸਾਰੇ ਸੜਕ ਹਾਦਸੇ ਦੇਖਣ ਨੂੰ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵਲੋਂ ਅਣਗਹਿਲੀਆਂ ਵਰਤੀਆਂ ਜਾਂਦੀਆਂ ਹਨ ਜਿਸ ਦੇ ਕਾਰਨ ਅਕਸਰ ਹੀ ਇਨ੍ਹਾਂ ਦੀ ਅਣਗਹਿਲੀ ਕਿਸੇ ਨਾ ਕਿਸੇ ਦੀ ਜਾਨ ਲੈ ਲੈਂਦੀ ਹੈ ਇਸ ਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ

ਸਾਹਮਣੇ ਹੈ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਅਕਸਰ ਹੀ ਹੁਣ ਖਬਰਾਂ ਸਾਹਮਣੇ ਆਉਂਦੀਆਂ ਹਨ ਕਿ ਬਹੁਤ ਸਾਰੇ ਹਵਾਈ ਜਹਾਜ਼ ਕਰੈਸ਼ ਹੋ ਜਾਂਦੇ ਹਨ ਇਸ ਦੇ ਨਾਲ ਜੁੜੀ ਹੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਭਾਰਤ ਦੇ ਵਿੱਚ ਇੱਕ ਖਤਰਨਾਕ ਹਵਾਈ ਜਹਾਜ਼ ਦਾ ਹਾਦਸਾ ਹੋਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਮੁੰਬਈ ਤੋਂ ਉਡਾਣ ਭਰਨ ਵਾਲੇ ਇਸ ਜਹਾਜ਼ ਦੀ ਕੁਦਰਤੀ ਆਪ ਦੇ ਕਾਰਨ ਹਾਦਸਾ ਵਾਪਰਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਸ ਜਹਾਜ਼ ਨੇ ਉਡਾਣ ਭਰੀ ਤਾਂ ਅਚਾਨਕ ਹੀ

ਤੂਫ਼ਾਨ ਦੀ ਚਪੇਟ ਵਿਚ ਆ ਜਾਣ ਦੇ ਕਾਰਨ ਇਸ ਦੇ ਵਿੱਚ ਇਹ ਹਾਦਸਾ ਵਾਪਰ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਜਹਾਜ਼ ਦੇ ਵਿੱਚ ਬਾਰਾਂ ਵਿਅਕਤੀ ਜ਼ਖ਼ਮੀ ਹੋਏ ਹਨ ਜਿਨ੍ਹਾਂ ਤੋਂ ਬਾਅਦ ਇਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਅਤੇ ਹੁਣ ਇਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਇਸ ਖਬਰ ਦੇ ਸਾਹਮਣੇ ਉਸ ਵੱਲੋਂ ਕੰਵਲ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਕਿਹਾ ਜਾ ਰਿਹਾ ਹੈ ਅੱਜਕੱਲ੍ਹ ਮੌਸਮ ਖਰਾਬ ਹੋ ਜਾਣ ਦੇ ਕਾਰਨ ਅਜਿਹੇ ਹਾਦਸੇ ਵਾਪਰ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *