ਹੁਣੇ ਹੁਣੇ ਨਵਜੋਤ ਸਿੰਘ ਸਿੱਧੂ ਨਾਲ ਜੁੜੀ ਮਾੜੀ ਖ਼ਬਰ ਆਈ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਨਵਜੋਤ ਸਿੰਘ ਸਿੱਧੂ ਦੇ ਨਾਲ ਜੁੜੀ ਹੋਈ ਖਬਰ ਸਾਹਮਣੇ ਆਉਂਦੀ ਹੈ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੀ ਹੀ ਪਾਰਟੀ ਦੇ ਵਲੋਂ ਵੱਡੇ ਝਟਕੇ ਦਿੱਤੇ ਜਾ ਰਹੇ ਹਨ ਜਿਸ ਵਿੱਚ ਦੱਸਿਆ ਜਾ

ਰਿਹਾ ਹੈ ਕਿ ਹੁਣ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਉਨ੍ਹਾਂ ਦੀ ਪਾਰਟੀ ਦੇ ਆਗੂ ਹਰੀਸ਼ ਚੌਧਰੀ ਦੀਆਂ ਵੱਲੋਂ ਹਾਈ ਕਮਾਂਡ ਨੂੰ ਇਕ ਪੱਤਰ ਲਿਖਿਆ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਆਪਣੀ ਹੀ ਪਾਰਟੀ ਦੇ ਖ਼ਿਲਾਫ਼ ਸਾਜਿਸ਼ਾਂ ਕੀਤੀਆਂ ਜਾ ਰਹੀਆਂ ਨੌਂ ਦਾ ਕਹਿਣਾ ਹੈ ਕਿ ਜਦੋਂ ਤੋਂ ਵਿਧਾਨ ਸਭਾ ਚੋਣਾਂ ਦੇ ਵਿੱਚ ਕਾਂਗਰਸ ਦੀ ਹਾਰ ਹੋਈ ਹੈ ਉਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਪਾਰਟੀ ਦੇ ਖ਼ਿਲਾਫ਼ ਚਲਿਆ ਜਾ ਰਿਹਾ ਹੈ ਅਤੇ ਬਹੁਤ ਸਾਰੀਆਂ ਅਜਿਹੀਆਂ ਹਰਕਤਾਂ ਕੀਤੀਆਂ ਜਾ ਅਜਿਹੀਆਂ ਹਨ ਜਿਨ੍ਹਾਂ ਦੇ ਨਾਲ ਕੇ

ਪਾਰਟੀ ਨੂੰ ਬਹੁਤ ਨੁਕਸਾਨ ਹੋ ਰਿਹਾ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਵੱਲੋਂ ਵੀ ਹਰੀਸ਼ ਚੌਧਰੀ ਦਾ ਸਾਥ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਆਉਣ ਵਾਲੇ ਦਿਨਾਂ ਦੇ ਵਿੱਚ ਨਵਜੋਤ ਸਿੰਘ ਸਿੱਧੂ ਦੇ ਖਿਲਾਫ਼ ਸਾਡੀ ਕਾਰਵਾਈ ਹੋ ਸਕਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਨਾਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਬਹੁਤ ਵਧੀਆ ਹੋ ਰਿਹਾ ਹੈ ਕਿਉਂਕਿ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਜਾਣਬੁੱਝ ਕੇ ਆਪਣੀ ਹੀ ਪਾਰਟੀ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ ਤੇ ਆਪਣੇ ਆਪ ਨੂੰ ਅੱਗੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *