ਗੈਸ ਸਿਲੰਡਰ ਦੀਆਂ ਕੀਮਤਾਂ ਦੇ ਵਿੱਚ ਆਈ ਭਾਰੀ ਗਿਰਾਵਟ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇਜ਼ ਮਹਿੰਗਾਈ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਦੱਸਿਆ ਜਾਂਦਾ ਹੈ ਕਿ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸਦੇ ਨਾਲ ਕਿ ਲੋਕਾਂ ਦੇ ਵੱਲੋਂ ਅਕਸਰ ਹੀ ਇਸ ਦੇ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤੇ ਜਾਂਦੇ ਹਨ ਤੇ ਲੋਕਾਂ ਦਾ ਕਹਿਣਾ ਹੈ ਕਿ ਮਹਿੰਗਾਈ ਨੂੰ ਕੰਟਰੋਲ ਕਰਨਾ ਚਾਹੀਦਾ ਹੈ ਤਾਂ ਉਨ੍ਹਾਂ ਦੀ ਜ਼ਿੰਦਗੀ ਕੁਝ ਸੁਖਾਲੀ ਹੋ ਸਕੇ ਇਸ ਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਗੈਸ ਸਿਲੰਡਰ ਦੀਆਂ ਕੀਮਤਾਂ ਦੇ ਵਿੱਚ ਇੱਕ ਵਾਰ ਫਿਰ ਤੋਂ

ਵਾਧਾ ਹੋਇਆ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਇਹ ਵਾਧਾ ਘਰੇਲੂ ਗੈਸ ਸਿਲੰਡਰਾਂ ਦੇ ਵਿਚ ਨਹੀਂ ਸਗੋਂ ਵਪਾਰਕ ਗੈਸ ਸਿਲੰਡਰਾਂ ਦੇ ਵਿੱਚ ਹੋਇਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਵਪਾਰ ਵਿੱਚ ਵਰਤੇ ਜਾਣ ਵਾਲੇ ਗੈਸ ਸਿਲੰਡਰਾਂ ਦੇ ਵਿਚ ਸੌ ਰੁਪਏ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ ਜਿਸਦੇ ਨਾਲ ਵਪਾਰ ਕਰਨ ਵਾਲੇ ਲੋਕਾਂ ਨੂੰ ਇਕ ਵੱਡਾ ਝਟਕਾ ਲੱਗਿਆ ਹੈ ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਗੈਸ ਘਰੇਲੂ ਗੈਸ ਸਿਲੰਡਰ ਵਰਤਣ ਵਾਲੇ ਲੋਕਾਂ ਨੂੰ ਰਾਹਤ ਮਿਲੀ ਹੈ ਕਿਉਂਕਿ ਇਹਦੇ ਵਿਚ ਕੋਈ ਵਾਧਾ ਨਹੀਂ ਹੋਇਆ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ

ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਸਰਕਾਰਾਂ ਨੂੰ ਇਨ੍ਹਾਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਅਜਿਹੇ ਕੰਮ ਨਹੀਂ ਕਰਨੇ ਚਾਹੀਦੇ ਜਿਸਦੇ ਨਾਲ ਕਿ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇ ਇਸ ਖ਼ਬਰ ਦੇ ਸਾਹਮਣਾ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *