ਬੀਬਾ ਹਰਸਿਮਰਤ ਕੌਰ ਬਾਦਲ ਨੇ ਦਿੱਤਾ ਇਹ ਵੱਡਾ ਬਿਆਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਜਿਹੇ ਬਿਆਨ ਦਿੱਤੇ ਜਾਂਦੇ ਹਨ ਜਿਸਦੇ ਨਾਲ ਕਿ ਉਹਨਾਂ ਦਾ ਪ੍ਰਭਾਵ ਸਾਰੇ ਹੀ ਸਿੱਖ ਸੰਗਤਾਂ ਤੇ ਪੈਂਦਾ ਹੈ ਇਸ ਦੇ ਨਾਲ ਹੀ ਲਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸੇ ਜਾ ਰਹੇ ਕਿ ਪੰਜਾਬ ਵਿੱਚ ਰਾਜਨੀਤੀ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸਦੇ ਨਾਲ ਇਹ ਦੱਸਿਆ ਜਾ ਰਿਹਾ ਹੈ ਕਿ ਵੱਖ ਵੱਖ ਲੀਡਰਾਂ ਦੇ ਵੱਲੋਂ ਵੱਡੇ ਵੱਡੇ ਬਿਆਨ ਦਿੱਤੇ ਜਾਂਦੇ ਹਨ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸ਼੍ਰੋਮਣੀ ਅਕਾਲੀ ਦਲ ਦੀ

ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਬਾਰੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਉਨ੍ਹਾਂ ਦੇ ਮੁਲਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਦੇ ਵਲੋਂ ਉਨ੍ਹਾਂ ਸਾਰੇ ਹੀ ਸਿੱਖ ਸੰਗਤਾਂ ਦੇ ਨਾਲ ਧੱਕਾ ਕੀਤਾ ਜਾ ਰਿਹਾ ਹੈ ਜਿੰਨਾ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਨੇ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਸਿੱਖ ਕੈਦੀ ਜੇਲ੍ਹਾਂ ਵਿੱਚ ਬੰਦ ਹਨ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ

ਬਹੁਤ ਸਾਰੇ ਅਜਿਹੇ ਕੈਦੀ ਹਨ ਜਿਨ੍ਹਾਂ ਦੀਅਾਂ ਕਿ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ ਪਰ ਉਨ੍ਹਾਂ ਨੂੰ ਸਿੱਖ ਹੋ ਜਾਣ ਦੇ ਕਾਰਨ ਰਿਹਾਅ ਨਹੀਂ ਕੀਤਾ ਜਾ ਰਿਹਾ ਇਸ ਲਈ ਉਨ੍ਹਾਂ ਦਾ ਕਿਹਾ ਜਾ ਰਿਹਾ ਹੈ ਕਿ ਸਰਾਸਰ ਧੱਕੇਸ਼ਾਹੀ ਅਤੇ ਸਾਰੀਆਂ ਹੀ ਸਰਕਾਰਾਂ ਨੂੰ ਇਹ ਸੋਚਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ ਕਿਉਂਕਿ ਇਹ ਉਨ੍ਹਾਂ ਦਾ ਹੱਕ ਹੈ ਸਤਿਗੁਰਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ ਇਸ ਖ਼ਬਰ ਦੀ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *