ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਇਹ ਵੱਡਾ ਬਿਆਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਰਾਜਨੀਤਕ ਵਿਅਕਤੀਆਂ ਦੇ ਵੱਲੋਂ ਵੱਡੇ ਵੱਡੇ ਬਿਆਨ ਜਾਰੀ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਨਾਲ ਕਿ ਸਾਡੀ ਆਉਣ ਵਾਲੀ ਸਿਆਸਤ ਦੇ ਪਰ ਬਹੁਤਿਆਂ ਦਾ ਪ੍ਰਭਾਵ ਪੈਂਦਾ ਹੈ ਇਸ ਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਿਹਾ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਇਕ ਵੱਡਾ

ਬਿਆਨ ਜਾਰੀ ਕੀਤਾ ਗਿਆ ਜਿਸ ਵਿਚ ਦੱਸਿਆ ਜਾਵੇਗਾ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੀਆਂ ਦੋ ਹਜਾਰ ਚੌਵੀ ਦੀਆਂ ਚੋਣਾਂ ਬਹੁਤ ਮਹੱਤਵਪੂਰਨ ਹਨ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਦੋ ਹਜਾਰ ਬਾਈ ਦੀਆਂ ਇਨ੍ਹਾਂ ਵਿਧਾਨ ਸਭਾ ਚੋਣਾਂ ਦੇ ਵਿੱਚ ਉਨ੍ਹਾਂ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਨੂੰ ਮਜ਼ਬੂਤ ਸਰਕਾਰਾਂ ਤਾਂ ਹੀ ਬਿਆਨ ਅਤੇ ਦੇਸ਼ ਦੇ ਲਈ ਵੀ ਮਜ਼ਬੂਤ ਸਰਕਾਰਾਂ ਚਾਹੀਦੀਆਂ ਹਨ ਜਿਨ੍ਹਾਂ ਦੇ ਨਾਲ ਕਿ ਦੇਸ਼ ਦਾ ਵਿਕਾਸ ਹੋ ਸਕੇ ਇਸ ਲਈ ਉਨ੍ਹਾਂ ਦਾ

ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸਹੀ ਵਿਅਕਤੀ ਨੂੰ ਚੁਣਿਆ ਜਾਵੇ ਇਸਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਆਪਣੇ ਸਾਰੇ ਹੀ ਮੈਂਬਰਾਂ ਦੇ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਉਥੇ ਗੱਲਬਾਤ ਕੀਤੀ ਗਈ ਹੈ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *