ਅਕਸਰ ਹੀ ਸੋਸ਼ਲ ਮੀਡੀਆ ਤੇ ਮੌਸਮ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਮੌਸਮ ਦੇ ਨਾਲ ਜੁੜੀ ਜਾਣਕਾਰੀ ਦਿੱਤੀ ਜਾਂਦੀ ਕਿਉਂਕਿ ਹਰ ਇੱਕ ਵਿਅਕਤੀ ਦੇ ਲਈ ਮੌਸਮ ਦੇ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਅੱਜਕੱਲ੍ਹ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਆਪਣੇ ਘਰਾਂ ਤੋਂ ਦੂਰ ਕੰਮਕਾਰ ਦੇ ਲਈ ਜਾਂਦੇ ਹਨ ਅਤੇ ਜੇਕਰ ਉਨ੍ਹਾਂ ਨੂੰ ਮੌਸਮ ਦੀ ਜਾਣਕਾਰੀ ਨਾ ਹੋਵੇ ਤਾਂ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਕਈ ਵਾਰ ਮੌਸਮ ਬਹੁਤ
ਖ਼ਰਾਬ ਹੋ ਜਾਂਦਾ ਹੈ ਜਿਸਦੇ ਕਾਨੂੰਨਨ ਸਮੱਸਿਆਵਾਂ ਸਾਹਮਣੇ ਆਈਆਂ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਰਜੇਸ਼ਵਰ ਦੱਸਿਆ ਜਾ ਰਿਹਾ ਹੈ ਕਿ ਭਿਆਨਕ ਗਰਮੀ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲੀ ਹੈ ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੂੜ ਭਰੀਆਂ ਹਵਾਵਾਂ ਚੱਲਣ ਅਤੇ ਬੱਦਲਵਾਈ ਰਹਿਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਧੂੜ ਭਰੀ ਹਨ੍ਹੇਰੀ ਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਸੀ ਇਸਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਵੀ ਦੱਸੀ ਗਈ ਹੈ ਸੂਬੇ ਵਿਚ ਚੰਡੀਗੜ੍ਹ ਪਟਿਆਲਾ ਸੰਗਰੂਰ ਅਤੇ ਲੁਧਿਆਣਾ ਸਣੇ ਕਈ ਜ਼ਿਲ੍ਹਿਆਂ ਵਿੱਚ ਗਰਮੀ ਤੋਂ ਕੁਝ ਰਾਹਤ ਮਿਲੀ ਹੈ
ਪੰਜਾਬ ਵਿੱਚ ਸਵੇਰ ਤੋਂ ਹੀ ਧੂੜ ਭਰੀਆਂ ਹਵਾਵਾਂ ਚੱਲ ਰਹੀਆਂ ਹਨ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਚੁੱਕੀ ਹੈ ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਤੂਫ਼ਾਨ ਆਉਣ ਦੀ ਸੰਭਾਵਨਾ ਵੀ ਜਤਾਈ ਗਈ ਹੈ ਮੌਸਮ ਵਿਭਾਗ ਉਸ ਅਨੁਸਾਰ ਸਰਗਰਮ ਪੱਛਮੀ ਗੜਬੜੀ ਕਾਰਨ ਮੌਸਮ ਵਿੱਚ ਬਦਲਾਅ ਆਇਆ ਹੈ ਇਸ ਬਦਲਾਅ ਦੇ ਤਹਿਤ ਅੱਜ ਵੀ ਮੌਸਮ ਇਸੇ ਤਰ੍ਹਾਂ ਰਹੇਗਾ ਇਸ ਤੋਂ ਇਲਾਵਾ ਭਾਰਤੀ ਮੌਸਮ ਵਿਭਾਗ ਅਨੁਸਾਰ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿਚ ਸੋਮਵਾਰ ਪਰ ਤੋਂ ਪੱਛਮੀ ਗੜਬੜੀ ਸਰਗਰਮ ਹੈ ਇਸ ਦਾ ਅਸਰ ਅਗਲੇ ਕੁਝ ਦਿਨਾਂ ਤੱਕ ਰਹੇਗਾ ਕੁਝ ਥਾਵਾਂ ਤੇ ਧੂੜ ਭਰੀਆਂ ਹਨੇਰੀਆਂ ਚੱਲਣਗੀਆਂ ਪੱਛਮੀ ਗੜਬੜੀ ਕਾਰਨ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿਚ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।