ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਕੀਤਾ ਵੱਡਾ ਐਲਾਨ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹੇ ਹਨ ਜਿਨ੍ਹਾਂ ਦੇ ਵਿਚ ਪੰਜਾਬ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਹਨ ਜਿਨ੍ਹਾਂ ਵਿੱਚ ਦੱਸਿਆ ਜਾਂਦਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਬਹੁਤ ਸਾਰੇ ਐਲਾਨ ਕੀਤੇ ਹਨ ਜਿਨ੍ਹਾਂ ਦੇ ਨਾਲ ਪੰਜਾਬ ਵਾਸੀਆਂ ਭਾਰਤ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦੂਰ ਹੁੰਦੀਆਂ ਹਨ ਇਸਦੇ ਨਾਲ ਜੁੜੀ ਇਕ ਵੱਡੀ ਖਬਰ ਹੁਣ ਸਰਕਾਰੀ ਮੁਲਾਜ਼ਮਾਂ ਲਈ ਸਾਹਮਣੇ ਆ ਰਹੀਆਂ ਜਿੱਤੇ ਗਏ ਦੱਸਿਆ ਜਾ ਰਿਹਾ ਹੈ ਕਿ ਹੁਣ ਸਰਕਾਰੀ ਮੁਲਾਜ਼ਮਾਂ ਦੇ ਲਈ ਪੰਜਾਬ ਸਰਕਾਰ ਦੇ ਵੱਲੋਂ ਵੱਡਾ

ਐਲਾਨ ਕੀਤਾ ਗਿਆ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ ਕੋਰੋਨਾ ਮਹਾਂਮਾਰੀ ਦੇ ਚੱਲਦੇ ਦੇਸ਼ ਭਰ ਦੇ ਵਿੱਚ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਸੀ ਇਸੇ ਦੌਰਾਨ ਹੀ ਮੁਲਾਜ਼ਮਾਂ ਦੇ ਉੱਤੇ ਵੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਸੀ ਤਾਂ ਜੋ ਸਮੱਸਿਆਵਾਂ ਨੂੰ ਕੰਟਰੋਲ ਵਿੱਚ ਕੀਤਾ ਜਾ ਸਕੇ ਕੋਰੋਨਾ ਮਹਾਂਮਾਰੀ ਨੂੰ ਵਧਣ ਤੋਂ ਰੋਕਿਆ ਜਾਵੇ ਹੁਣ ਪੰਜਾਬ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ ਹੈ ਪੰਜਾਬ ਸਰਕਾਰ ਨੇ ਐਕਸ ਇੰਡੀਆ ਲੀਵ ਤੋਂ ਬੈਨ ਹਟਾ ਦਿੱਤਾ ਹੈ ਪ੍ਰਸੋਨਲ ਵਿਭਾਗ ਵੱਲੋਂ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨੂੰ ਜਾਰੀ ਇਕ ਪੱਤਰ ਅਨੁਸਾਰ ਛੇ ਮਾਰਚ ਦੋ ਹਜਾਰ ਵੀਹ ਨੂੰ ਐਕਸ ਇੰਡੀਆ ਲੀਵ ਤੇ ਲੱਗੀ ਰੋਕ ਨੂੰ ਸ਼ਰਤਾਂ ਸਮੇਤ ਹਟਾ ਲਿਆ ਗਿਆ ਹੈ

ਪੱਤਰ ਅਨੁਸਾਰ ਕੋਰੋਨਾ ਮਹਾਮਾਰੀ ਦਿ ਬਦਲ ਦੀ ਪ੍ਰਕਿਰਤੀ ਦੇ ਮੱਦੇਨਜ਼ਰ ਐਕਸ ਇੰਡੀਆ ਲੀਵ ਤੇ ਜਾਣ ਲਈ ਮੁਲਾਜ਼ਮਾਂ ਅਤੇ ਅਧਿਕਾਰੀਆਂ ਕੋਲ ਫੁੱਲੀ ਵੈਕਸੀਨੇਟਿਡ ਸਰਟੀਫਿਕੇਟ ਲਾਜ਼ਮੀ ਹੋਵੇ ਇਸ ਤੋਂ ਇਲਾਵਾ ਬਾਹਰੀ ਦੇਸ਼ਾਂ ਤੋਂ ਵਾਪਸੀ ਵੇਲੇ ਪੰਜਾਬ ਸਰਕਾਰ ਦੇ ਅਧਿਕਾਰੀ ਮੁਲਾਜ਼ਮ ਉਸ ਵੇਲੇ ਦੀਆਂ ਭਾਰਤ ਸਰਕਾਰ ਦੀਆਂ ਕੌਮਾਂਤਰੀ ਯਾਤਰੀਆਂ ਤੇ ਲਾਗੂ ਗਾਈਡਲਾਈਨਜ਼ ਪ੍ਰੋਟੋਕੋਲ ਪਾਲਣਾ ਕਰਨਾ ਯਕੀਨੀ ਬਣਾਉਣ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *