ਆਮ ਆਦਮੀ ਪਾਰਟੀ ਦੇ ਇਸ ਆਗੂ ਦੇ ਘਰ ਛਾਇਆ ਮਾਤਮ

Latest Update

ਅਕਸਰ ਹੀ ਹੁਸਨ ਮਿਲੀਆਂ ਤੇ ਅਜਿਹੀ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਰੇਂਜਰਜ਼ ਦੇ ਕਹਿੰਦਾ ਹੈ ਕਿ ਅਕਸਰ ਬਹੁਤੇ ਲੋਕ ਜੋ ਕਿ ਸਾਡੇ ਪੰਜਾਬ ਦੀ ਰਾਜਨੀਤੀ ਦੇ ਨਾਲ ਜੁੜੇ ਹੋਏ ਹਨ ਉਨ੍ਹਾਂ ਦੇ ਨਾਲ ਲਿਖੀਆਂ ਬਹੁਤ ਸਾਰੀਆਂ ਖ਼ਬਰਾਂ ਸੋਸ਼ਲ ਮੀਡੀਆ ਤੇ ਆਉਂਦੀਆਂ ਰਹਿੰਦੀਆਂ

ਹਨ ਜਿਨ੍ਹਾਂ ਬਾਰੇ ਦੱਸਿਆ ਜਾ ਰਿਹਾ ਹੈ ਕਿ ਹੁਣ ਇਕ ਵੱਡੀ ਖਬਰ ਆਮ ਆਦਮੀ ਪਾਰਟੀ ਨਾਲ ਜੁੜੀ ਹੋਈ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਵੱਡੇ ਪੱਧਰ ਤੇ ਪਰ ਪੰਜਾਬ ਦੇ ਲਈ ਕੰਮ ਕੀਤਾ ਜਾ ਰਿਹਾ ਹੈ ਤੇ ਉਥੇ ਹੀ ਕਿਹਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਉੱਪਰ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਜੁੜੇ ਹੋਏ ਆਮ ਆਦਮੀ ਪਾਰਟੀ ਦੇ ਅਾਗੂ ਮੁਸਲਿਮ ਭਾਈਚਾਰੇ ਦੇ ਅਖਤਰ ਦੇ ਘਰ ਮਾਤਮ ਛਾ ਗਿਆ ਹੈ ਜਿਸ ਵਿੱਚ

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪਿਤਾ ਜੀ ਦਾ ਦੇਹਾਂਤ ਹੋ ਗਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਦੇ ਪਿਤਾ ਨੂੰ ਉਨ੍ਹਾਂ ਦੇ ਪਿੰਡ ਦੇ ਕਬਰਿਸਤਾਨ ਵਿੱਚ ਦਫ਼ਨਾਇਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਨ੍ਹਾਂ ਨੂੰ ਚਾਹੁਣ ਵਾਲੇ ਲੋਕਾਂ ਦੇ ਵੱਲ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਤੇ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਬਹੁਤ ਵਧੀਆ ਇਨਸਾਨ ਸਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *