ਭਗਵੰਤ ਮਾਨ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਬਹੁਗਿਣਤੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਭਗਵੰਤ ਮਾਨ ਵੱਲੋਂ ਆਪਣੇ ਜੱਦੀ ਪਿੰਡ ਸਤੌਜ ਵਿੱਚ ਪਹੁੰਚ ਕੇ ਉਥੋਂ ਦੇ ਕਿਸਾਨਾਂ ਦੇ ਨਾਲ ਗੱਲਬਾਤ ਕੀਤੀ ਗਈ ਹੈ ਜਿੱਥੇ ਕਿ

ਦੱਸਿਆ ਜਾਵੇ ਗੁਣਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਹੁਣ ਕਿਸ ਤਰੀਕੇ ਦੇ ਨਾਲ ਝੋਨੇ ਦੀ ਬਿਜਾਈ ਕਰਨੀ ਚਾਹੀਦੀ ਹੈ ਤਾਂ ਜੋ ਪਾਣੀ ਨੂੰ ਬਚਾਇਆ ਜਾ ਸਕੇ ਅਤੇ ਨਾਲ ਹੀ ਉਨ੍ਹਾਂ ਦੇ ਕੋਲੋਂ ਸਮਝਾਇਆ ਗਿਆ ਹੈ ਕਿ ਜੇਕਰ ਤੁਸੀਂ ਝੋਨੇ ਦੀ ਸਿੱਧੀ ਬਿਜਾਈ ਕਰਦੇ ਹੋ ਤਾਂ ਤੁਹਾਨੂੰ ਬਹੁਤ ਵੱਡੀ ਮਾਤਰਾ ਦੇ ਵਿੱਚ ਫ਼ਾਇਦਾ ਹੋਵੇਗਾ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੇ ਵੱਲੋਂ ਆਪਣੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਉਨ੍ਹਾਂ ਦੇ ਵੱਲੋਂ ਸਿੱਧੀ ਬਿਜਾਈ ਕੀਤੀ ਜਾਵੇਗੀ

ਜਿਸ ਦੇ ਨਾਲ ਕੇ ਪਾਣੀ ਨੂੰ ਬਚਾਇਆ ਜਾ ਸਕੇ ਇਸ ਖ਼ਬਰ ਦੇ ਸਾਹਮਣਿਓਂ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਜਰਨ ਤੋਂ ਲੋਕਾਂ ਦਾ ਕਹਿਣਾ ਹੈ ਕਿ ਸਿੱਧੀ ਬਿਜਾਈ ਕਰਨ ਦੇ ਨਾਲ ਝਾੜ ਘਟ ਜਾਂਦਾ ਹੈ ਜਿਸਦੇ ਨਾਲ ਕੇ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ ਪਰ ਇਸ ਦੇ ਨਾਲ ਹੀ ਬਹੁਤ ਲੋਕ ਅਜਿਹੇ ਹਨ ਜਿਨ੍ਹਾਂ ਦਾ ਕਹਿਣਾ ਹੈ ਕਿ ਜ਼ਿਆਦਾਤਰ ਲੋਕਾਂ ਨੂੰ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ ਤਾਂ ਜੋ ਇਸ ਦੇ ਨਾਲ ਪਾਣੀ ਨੂੰ ਬਚਾਇਆ ਜਾ ਸਕੇ ਅਤੇ ਲੋਕਾਂ ਦੀ ਜ਼ਿੰਦਗੀ ਨੂੰ ਸੁਧਾਰਿਆ ਜਾ ਸਕੇ ਇਸ ਖਬਰ ਦੇ ਸਾਹਮਣੇ ਉਕਤ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *