ਮੋਬਾਈਲ ਫੋਨ ਵਰਤਣ ਵਾਲਿਆਂ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਦਿੰਦਾ ਜਣਨ ਦੇ ਵਿਚਦੀ ਕਹਿੰਦਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਲੁੱਟਮਾਰ ਅਤੇ ਠੱਗੀ ਠੋਰੀ ਦਾ ਕੰਮ ਕੀਤਾ ਜਾਂਦਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਅਜਿਹੇ ਮਾਮਲੇ ਅਕਸਰ ਹੀ ਵਧਦੇ ਜਾਂਦੇ ਹਨ ਜਿਸ ਬਾਰੇ ਦੱਸਿਆ ਜਾ ਰਿਹਾ ਹੁਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬਟਾਲਾ ਤੋਂ ਇੱਕ ਬਜ਼ੁਰਗ ਜੋ ਕੇਕ ਕਢਾਈ ਵਾਲੀ ਦੁਕਾਨ ਤੇ ਕੰਮ ਕਰਦਾ ਹੈ ਜਿਸ ਤੋਂ ਬਾਅਦ ਸਜ਼ਾ ਰਹੇਗੀ ਉਸ ਦਾ

ਕਹਿਣਾ ਹੈ ਕਿ ਉਸ ਨੂੰ ਤੀਹ ਅਪ੍ਰੈਲ ਨੂੰ ਇੱਕ ਫੋਨ ਆਇਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਸ ਵਿਅਕਤੀ ਦੇ ਵੱਲੋਂ ਇਸ ਬਜ਼ੁਰਗ ਨੂੰ ਕਿਹਾ ਗਿਆ ਕਿ ਉਸ ਦੇ ਖਾਤੇ ਵਿੱਚ ਡੇਢ ਲੱਖ ਰੁਪਏ ਉਸ ਨੇ ਪਾਉਣਾ ਹੈ ਅਤੇ ਉਸ ਦੀ ਪਤਨੀ ਦਾ ਰਿਸ਼ਤੇਦਾਰ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦਾ ਕਹਿਣਾ ਸੀ ਕਿ ਇਸ ਨੂੰ ਪਹਿਲਾਂ ਆਪਣੇ ਖਾਤੇ ਵਿੱਚ ਦੋ ਲੱਖ ਰੁਪਏ ਜਮ੍ਹਾ ਕਰਵਾਉਣੇ ਹੋਣਗੇ ਜਿਸ ਤੋਂ ਬਾਅਦ ਹੀ ਇਸ ਦੇ ਖਾਤੇ ਵਿੱਚ ਇਹ ਪੈਸੇ ਆ ਸਕਦੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਵਿਅਕਤੀ ਦਾ ਕਹਿਣਾ ਹੈ ਕਿ ਇਸ ਨੇ ਕਿਵੇਂ ਨਾ ਕਿਵੇਂ ਕਰਕੇ ਇਕ ਲੱਖ ਰੁਪਏ ਆਪਣੇ ਖਾਤੇ ਵਿਚ ਜਮ੍ਹਾ ਕਰਵਾ ਦਿੱਤਾ ਅਤੇ ਦੱਸਿਆ ਜਾ ਰਿਹਾ ਹੈ

ਕਿ ਉਸ ਤੋਂ ਥੋੜ੍ਹੇ ਦਿਨਾਂ ਬਾਅਦ ਇਸ ਵਿਅਕਤੀ ਦਾ ਫਿਰ ਫੋਨ ਆਉਂਦਾ ਹੈ ਤੇ ਇਸ ਵਿਅਕਤੀ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਦੂਜਾ ਜੋ ਇੱਕ ਲੱਖ ਰੁਪਏ ਬਚਿਆ ਹੈ ਉਹ ਜਮ੍ਹਾ ਕਰਵਾ ਦਿੱਤਾ ਜਾਵੇ ਪਰ ਇਸ ਬਜ਼ੁਰਗ ਜੋੜੇ ਨੂੰ ਉਸ ਸਮੇਂ ਤੱਕ ਇਹ ਪਤਾ ਲੱਗ ਚੁੱਕਿਆ ਸੀ ਇਨ੍ਹਾਂ ਨਾਲ ਇੱਕ ਲੱਖ ਰੁਪਏ ਦੀ ਠੱਗੀ ਹੋ ਚੁੱਕੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਬਜ਼ੁਰਗ ਜੋੜੇ ਦੇ ਵੱਲੋਂ ਇਹ ਮਾਮਲਾ ਪੁਲਸ ਕੋਲ ਦਰਜ ਕਰਵਾਇਆ ਗਿਆ ਅਤੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਪੁਲਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਅਤੇ ਜਲਦੀ ਹੀ ਉਸ ਵਿਅਕਤੀ ਨੂੰ ਫੜ ਲਿਆ ਜਾਵੇਗਾ ਜਿਸਦੇ ਵੱਲ ਇਸ਼ਾਰਾ ਕਾਰਨਾਮਾ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *