ਹੁਣੇ ਹੁਣੇ ਬੱਸਾਂ ਬਾਰੇ ਕੈਬਨਿਟ ਮੰਤਰੀ ਦਾ ਆਇਆ ਵੱਡਾ ਬਿਆਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਉਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਉਦੋਂ ਤਕ ਅਣਗਿਣਤ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਕਿ ਦਾਖ਼ਲੇ ਦੇ ਕਹਿੰਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਵੱਡੇ ਪੱਧਰ ਉਪਰ ਕੰਮ ਕੀਤਾ ਜਾ ਰਿਹਾ ਹੈ ਜਿਸਦੇ ਨਾਲ ਹੁਣ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਨੂੰ ਬਿਲਕੁਲ ਸੁਧਾਰ ਦਿੱਤਾ ਜਾਵੇਗਾ ਜਿਸਦੇ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ

ਪੰਜਾਬ ਦੇ ਅੰਮ੍ਰਿਤਸਰ ਦੇ ਵਿੱਚ ਇੱਥੋਂ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਦੇ ਵੱਲੋਂ ਇਥੋਂ ਦੇ ਬੱਸ ਸਟੈਂਡ ਦੇ ਵਿਚ ਛਾਪੇਮਾਰੀ ਕੀਤੀ ਗਈ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਇੱਥੇ ਸ਼ਿਕਾਇਤ ਦਰਜ ਕੀਤੀ ਗਈ ਸੀ ਕਿ ਇੱਥੇ ਬੱਸਾਂ ਬੱਸ ਸਟੈਂਡ ਦੇ ਵਿੱਚ ਨਾ ਆ ਕੇ ਪੁਲ ਤੋਂ ਸਿੱਧਾ ਹੀ ਲੰਘ ਜਾਂਦੀਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹਰਭਜਨ ਸਿੰਘ ਦੇ ਵੱਲੋਂ ਇੱਥੇ ਛਾਪੇਮਾਰੀ ਕੀਤੀ ਗਈ ਤਾਂ ਉਨ੍ਹਾਂ ਦੇ ਵਲੋਂ ਅੱਡਾ ਇੰਚਾਰਜ ਦੀ ਡਿਊਟੀ ਲਗਾਈ ਗਈ ਸੀ ਕਿ ਉਹ ਇਸ ਨੂੰ ਧਿਆਨ ਵਿੱਚ ਰੱਖਣ ਪਰ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੇ ਖ਼ੁਦ ਜਾ ਕੇ ਜਦੋਂ ਇਸ ਗੱਲ ਦਾ ਜਾਂਚ ਕੀਤੀ ਤਾਂ ਪਤਾ ਲੱਗਿਆ ਹੈ ਕਿ ਬੱਸਾਂ ਬੱਸ ਸਟੈਂਡ ਵਿੱਚ ਨਹੀਂ ਆਉਂਦੀਆਂ ਅਤੇ ਵੱਡੀ ਗਿਣਤੀ

ਵਿੱਚ ਲੋਕ ਇੱਥੇ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਦੇ ਵੱਲੋਂ ਅੱਡਾ ਇੰਚਾਰਜ ਦੀ ਡਿਊਟੀ ਲਗਾਈ ਗਈ ਹੈ ਕਿ ਕਿਸੇ ਨਾ ਕਿਸੇ ਤਰੀਕੇ ਨਾਲ ਇਸ ਸਾਰੇ ਨੂੰ ਠੀਕ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਜਾਰਡਨ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਵੱਲੋਂ ਹਰਭਜਨ ਸਿੰਘ ਈਟੀਓ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *