ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੇ ਉਦੇਸ਼ ਨਾਲ ਟਾਟਾ ਟੈਕਨਾਲੋਜੀਜ਼ ਨੇ ਵੱਡੀ ਪਹਿਲਕਦਮੀ ਤਹਿਤ ਪੰਜਾਬ ਵਿਚ ਆਪਣਾ ਮਹੱਤਵਪੂਰਨ ਇਲੈਕਟ੍ਰਿਕ ਵਾਹਨ ਉਤਪਾਦਨ ਕੇਂਦਰ ਸਥਾਪਤ ਕਰਨ ਦੀ ਪੇਸ਼ਕਸ਼ ਕੀਤੀ ਹੈ ਇਹ ਪੇਸ਼ਕਸ਼ ਟਾਟਾ ਟੈਕਨਾਲੋਜੀਜ਼ ਦੇ ਇਕ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੇ ਮੁਲਾਕਾਤ ਦੌਰਾਨ ਕੀਤਾ ਇਹ ਵਿਚਾਰ ਵਟਾਂਦਰੇ ਦੌਰਾਨ ਟਾਟਾ ਟੈਕਨਾਲੋਜੀਜ਼ ਦੇ ਗਲੋਬਲ ਸੀ ਈ ਓ ਵਾਰੇਨ ਹੈਰਿਸ ਪ੍ਰੈਜ਼ੀਡੈਂਟ ਗਲੋਬਲ ਐੱਚ ਆਰ
ਐਂਡ ਆਈਟੀ ਅਤੇ ਹੋਰਾਂ ਦੀ ਸ਼ਮੂਲੀਅਤ ਵਾਲੇ ਇਸ ਵਫ਼ਦ ਨੇ ਇਸ ਯੂਨਿਟ ਨੂੰ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਜਿਸ ਤਹਿਤ ਸੂਬੇ ਵਿੱਚ ਮੌਜੂਦਾ ਸਮੇਂ ਢਾਈ ਸੌ ਕਰੋੜ ਰੁਪਏ ਦੇ ਨਿਵੇਸ਼ ਅਤੇ ਭਵਿੱਖ ਵਿੱਚ ਸੋਲ਼ਾਂ ਸੌ ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ ਵਫ਼ਦ ਨੇ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਵਿੱਚ ਸਾਫ਼ ਸੁਥਰੀ ਵਾਹਨ ਪ੍ਰਣਾਲੀ ਅਤੇ ਨੌਜਵਾਨਾਂ ਲਈ ਨੌਕਰੀਆਂ ਪੈਦਾ ਕਰਨ ਤੇ ਧਿਆਨ ਕੇਂਦਰਿਤ ਕਰਦੇ ਹੋਏ ਇਲੈਕਟ੍ਰਿਕ ਵਾਹਨਾਂ ਦੇ ਖੇਤਰ ਵਿਚ ਸੂਖਮ ਛੋਟੇ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਤੇ ਜ਼ੋਰ ਦੇਵੇਗਾ ਇਸ ਪਹਿਲਕਦਮੀ ਦਾ ਸੁਅਾਗਤ ਕਰਦਿਅਾਂ ਮੁੱਖਮੰਤਰੀ ਭਗਵੰਤ ਮਾਨ ਨੇ ਇਸ ਪ੍ਰੋਜੈਕਟ ਲਈ ਟਾਟਾ
ਟੈਕਨਾਲੋਜੀਜ਼ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਵਿਚ ਤੇਜ਼ੀ ਲਿਆਉਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਅਜਿਹੇ ਪ੍ਰਾਜੈਕਟਾਂ ਰਾਹੀਂ ਇੱਥੇ ਰੁਜ਼ਗਾਰ ਦੇ ਵਧੀਆ ਮੌਕੇ ਪੈਦਾ ਕਰਕੇ ਆਪਣੇ ਸੁਨਹਿਰੇ ਭਵਿੱਖ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਜਾਣ ਵਾਲੇ ਪੰਜਾਬੀ ਨੌਜਵਾਨਾਂ ਦੇ ਰੁਝਾਨ ਨੂੰ ਵਾਪਸੀ ਦਾ ਮੋੜ ਦਿੱਤਾ ਜਾ ਸਕੇ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।