ਪੰਜਾਬ ਵਿੱਚ ਇੱਥੇ ਸਕੂਲ ਵਿਚ ਪੜ੍ਹਾਉਣ ਵਾਲੀ ਟੀਚਰ ਨੇ ਚੁੱਕਿਆ ਖੌਫਨਾਕ ਕਦਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੇਖਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਸ

ਵਿਚ ਦੱਸਿਆ ਜਾ ਰਿਹਾ ਹੈ ਕਿ ਬੇਗੋਵਾਲ ਦੇ ਅਧੀਨ ਆਉਂਦੇ ਇਕ ਪਿੰਡ ਦੀ ਇਕ ਅਧਿਆਪਕਾ ਤੇ ਵੱਲੋਂ ਅਜਿਹਾ ਕਾਰਨਾਮਾ ਕਰ ਦਿੱਤਾ ਗਿਆ ਹੈ ਜਿਸਦੇ ਨਾਲ ਕਿ ਉਸ ਦੇ ਸਾਰੇ ਹੀ ਪਰਿਵਾਰ ਦੇ ਉੱਪਰ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਇਹ ਅਧਿਆਪਕ ਈਟੀਟੀ ਅਧਿਆਪਕਾਂ ਦੇ ਤੌਰ ਤੇ ਇੱਥੇ ਡਿਊਟੀ ਨਿਭਾ ਰਹੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਇਸ ਦੇ ਨਾਲ ਕੰਮ ਕਰਦਿਆਂ ਦੋ ਅਧਿਆਪਕਾਵਾਂ ਦੇ ਵੱਲੋਂ ਇਸ ਨੂੰ ਅਕਸਰ ਹੀ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਮਿਸ਼ਨ ਨੇ ਰਾਤ ਨੂੰ ਆਪਣੇ ਕਮਰੇ ਦੇ ਵਿੱਚ ਹੀ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੇਸ ਦੇ ਵੱਲੋਂ ਇਕ

ਸੁਸਾਈਡ ਨੋਟ ਵੀ ਲਿਖਿਆ ਗਿਆ ਹੈ ਜਿਸ ਵਿੱਚ ਇਸ ਨੇ ਰਵਨੀਤ ਕੌਰ ਅਤੇ ਮਨਦੀਪ ਕੌਰ ਨਾਮ ਦੀਆਂ ਦੋ ਅਧਿਆਪਕਾਵਾਂ ਦੇ ਉਪਰ ਦੋਸ਼ ਲਗਾਇਆ ਹੈ ਕਿ ਉਸ ਨੂੰ ਉਨ੍ਹਾਂ ਦੇ ਵੱਲੋਂ ਇਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਜਿਸ ਤੋਂ ਤੰਗ ਆ ਕੇ ਇਸਦੇ ਵੱਲੋਂ ਇਹ ਸਾਰਾ ਕੁਝ ਕੀਤਾ ਗਿਆ ਹੈ ਇਸ ਖ਼ਬਰ ਤੇ ਸਾਹਮਣਾ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਹੁਣੇ ਮਾਮਲਾ ਪੁਲਸ ਕੋਲ ਪਹੁੰਚ ਚੁੱਕਿਆ ਅਤੇ ਪੁਲਸ ਨੇ ਪੁਲਸ ਮਾਮਲੇ ਦੀ ਛਾਣਬੀਣ ਕੀਤੀ ਆਰੇ ਦੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਵਿੱਚ ਦੋਸ਼ੀ ਦੋਵਾਂ ਅਧਿਆਪਕਾਵਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *