ਪੰਜਾਬ ਵਿੱਚ ਇੱਥੇ ਸਕੂਲੀ ਬੱਚਿਆਂ ਨਾਲ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਅੱਜਕੱਲ੍ਹ ਜ਼ਿਮੀਂਦਾਰਾਂ ਦੇ ਵੱਲੋਂ ਆਪਣੇ ਖੇਤਾਂ ਦੇ ਵਿੱਚ ਖੜ੍ਹੇ ਨਾੜ ਨੂੰ ਅੱਗ ਲਗਾਈ ਜਾ ਰਹੀ ਹੈ ਜਿਸਦੇ ਨਾਲ ਬਹੁਤ ਸਾਰੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਇਸ

ਦੇ ਨਾਲ ਬਹੁਤ ਸਾਰੇ ਲੋਕਾਂ ਦਾ ਨੁਕਸਾਨ ਵੀ ਹੋ ਰਿਹਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਪਿੰਡ ਬਿਜਲੀ ਵਾਲਾ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇੱਥੇ ਇਕ ਸਕੂਲੀ ਬੱਸ ਬੱਚਿਆਂ ਨੂੰ ਛੱਡਣ ਦੇ ਲਈ ਜਦੋਂ ਜਾ ਰਹੀ ਸੀ ਤਾਂ ਰਸਤੇ ਵਿਚ ਕਿਸੇ ਵਿਅਕਤੀ ਦੇ ਵੱਲੋਂ ਆਪਣੇ ਨਾੜ ਨੂੰ ਅੱਗ ਲਗਾਈ ਗਈ ਤਾਂ ਉਸ ਨਾੜ ਦੀ ਅੱਗ ਦੀ ਚਪੇਟ ਵਿੱਚ ਇਹ ਬੱਸ ਆ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਇਥੋਂ ਦੇ ਲੋਕਾਂ ਦੇ ਵੱਲੋਂ ਜਲਦੀ ਦੇ ਨਾਲ ਸਾਰੇ ਹੀ ਬੱਚਿਆਂ ਨੂੰ ਬੱਸ ਵਿੱਚੋਂ ਬਾਹਰ ਕੱਢ ਲਿਆ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਹ ਬੱਸ ਪਲਟ ਜਾਣ ਦੇ ਕਾਰਨ ਬੁਰੀ ਤਰ੍ਹਾਂ ਜਲ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇੱਥੋਂ ਦੇ ਲੋਕਾਂ ਦੇ ਵੱਲੋਂ ਬਡ਼ੀ

ਸਮਝਦਾਰੀ ਦਿਖਾਉਂਦੇ ਹੋਏ ਇਹ ਸਾਰਾ ਕੁਝ ਕੀਤਾ ਗਿਆ ਅਤੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਲੋਕਾਂ ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਦਿਨਾਂ ਦੇ ਵੱਲੋਂ ਇਸ ਤਰੀਕੇ ਦੇ ਨਾਲ ਅੱਗ ਲਗਾਈ ਜਾਂਦੀ ਹੈ ਕਿਉਂਕਿ ਇਸ ਦੇ ਨਾਲ ਬਹੁਤ ਸਾਰੀਆਂ ਘਟਨਾਵਾਂ ਵਾਪਰਦੀਆਂ ਹਨ ਇਸ ਖ਼ਬਰ ਤੇ ਸਾਂਪਲਾ ਤੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਬਾਜ਼ਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *