ਕੈਨੇਡਾ ਪਰਵਾਸੀਆਂ ਲਈ ਦੁਨੀਆ ਦੇ ਸਭ ਤੋਂ ਵਧੀਆ ਦੇਸ਼ਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ ਜਿਹੜੇ ਲੋਕ ਕੈਨੇਡਾ ਜਾਣ ਬਾਰੇ ਸੋਚ ਰਹੇ ਹਨ ਉਨ੍ਹਾਂ ਲਈ ਇਕ ਚੰਗੀ ਖਬਰ ਸਾਹਮਣੇ ਆ ਰਹੀ ਹੈ ਕੈਨੇਡਾ ਨੇ ਸਟੱਡੀ ਟੂਰਿਸਟ ਅਤੇ ਸਪਾਊਸ ਵੀਜ਼ੇ ਦੀ ਕੈਟਾਗਰੀ ਦੇ ਵੀਜ਼ੇ ਦੇਣ ਦੀ ਰਫ਼ਤਾਰ ਤੇਜ਼ ਕਰ ਦਿੱਤੀ ਹੈ ਇਸ ਮੌਕੇ ਦਾ ਫਾਇਦਾ ਚੁੱਕਦਿਆਂ ਤੁਸੀਂ ਜਲਦੀ ਅਪਲਾਈ ਕਰ ਸਕਦੇ ਹੋ ਕੁਝ ਸਮੇਂ ਦੌਰਾਨ ਕੈਨੇਡਾ ਦਾ ਸਟੱਡੀ ਵੀਜ਼ਾ ਤਿੰਨ ਤੋਂ ਚਾਰ ਮਹੀਨਿਆਂ ਬਾਅਦ ਵੀ ਆਇਆ ਹੈ ਜਿਸ ਕਾਰਨ ਬਹੁਤ ਸਾਰੇ ਬੱਚਿਆਂ ਦੀ ਪੜ੍ਹਾਈ ਵਿੱਚ
ਗੈਪ ਪੈ ਗਿਆ ਤੇ ਬਹੁਤਿਆਂ ਦੀ ਆਈਲੈਟਸ ਦੀ ਵੈਲੀਡਿਟੀ ਖ਼ਤਮ ਹੋ ਗਈ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਕਵਿਡ ਦੌਰਾਨ ਰਿਜ਼ਲਟ ਵਿਚ ਬਹੁਤਾ ਸਮਾਂ ਲੱਗਾ ਤੇ ਜਦੋਂ ਰਿਜਲਟ ਆਏ ਤਾਂ ਬਹੁਤ ਸਾਰੇ ਬੱਚਿਆਂ ਦੀ ਰਫਿਊਜ਼ਲ ਆਈ ਇਸੇ ਦੌਰਾਨ ਚੰਗੇ ਤੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਰਿਫਿਊਜ਼ਲ ਦਾ ਸਾਹਮਣਾ ਕਰਨਾ ਪਿਆ ਜਿਸ ਕਾਰਨ ਹੁਣ ਕੈਨੇਡਾ ਸਰਕਾਰ ਨੇ ਇਮੀਗਰੇਸ਼ਨ ਡਿਪਾਰਟਮੈਂਟ ਵੱਲ ਖਾਸ ਧਿਆਨ ਦਿੱਤਾ ਹੈ ਪੰਜ ਸੌ ਮਿਲੀਅਨ ਡਾਲਰ
ਇਮੀਗ੍ਰੇਸ਼ਨ ਡਿਪਾਰਟਮੈਂਟ ਤੇ ਖਰਚ ਕੀਤਾ ਗਿਆ ਹੈ ਇਸ ਵਿੱਚ ਹੋਰ ਜ਼ਿਆਦਾ ਤੇਜ਼ੀ ਲਿਆਉਣ ਲਈ ਨਵੇਂ ਵਰਜ਼ਨ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਤਾਂ ਜੋ ਪਿਛਲੇ ਸਾਲ ਦੇ ਜਮ੍ਹਾਂ ਹੋਏ ਕੇਸਾਂ ਦਾ ਰਿਜ਼ਲਟ ਜਲਦੀ ਕੱਢਿਆ ਜਾਵੇ ਜਿਹੜੇ ਵਿਦਿਆਰਥੀ ਦਾ ਕੈਨੇਡਾ ਦਾ ਵੀਜ਼ਾ ਰਿਫਿਊਜ਼ ਹੋ ਚੁੱਕਿਆ ਹੈ ਉਨ੍ਹਾਂ ਕੋਲ ਆਪਣਾ ਕੇਸ ਦੁਬਾਰਾ ਅਪਲਾਈ ਕਰਨ ਦਾ ਮੌਕਾ ਹੈ ਹੁਣ ਨਵੇਂ ਲੱਗੇ ਕੇਸਾਂ ਦਾ ਰਿਜ਼ਲਟ ਬਹੁਤ ਜਲਦੀ ਆ ਰਿਹਾ ਹੈ ਤੇ ਨਤੀਜੇ ਸ਼ਾਨਦਾਰ ਆ ਰਹੇ ਹਨ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।