ਨਵਜੋਤ ਸਿੰਘ ਸਿੱਧੂ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਰਾਜਨੀਤਕ ਵਿਅਕਤੀਆਂ ਦੇ ਵੱਲੋਂ ਵੱਡੇ ਵੱਡੇ ਬਿਆਨ ਦਿੱਤੇ ਜਾਂਦੇ ਹਨ ਜਿੰਨਾਂ ਵਿੱਚ ਦੇਖਿਆ ਜਾਂਦਾ ਹੈ ਕਿ ਨਵਜੋਤ ਸਿੰਘ ਸਿੱਧੂ ਜੋ ਕਿ ਸਾਬਕਾ ਕਾਂਗਰਸੀ ਪ੍ਰਧਾਨ ਉਨ੍ਹਾਂ ਦੇ ਵੱਲੋਂ ਅਕਸਰ ਹੀ ਦੂਜੀਆਂ ਪਾਰਟੀਆਂ ਦੇ ਉੱਪਰ ਤੰਜ ਕੱਸੇ ਜਾਂਦੇ ਹਨ ਅਤੇ ਕਈ ਵਾਰ ਉਨ੍ਹਾਂ ਦੇ ਵਲੋਂ ਆਪਣੀ ਪਾਰਟੀ ਦੇ ਉੱਪਰ ਵੀ ਤੰਜ਼ ਕੱਸਦੇ ਧਿਆਨ ਦੇਣ ਇਸੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਹੁਣ ਆਪਣੀ ਪਾਰਟੀ ਦੇ ਖ਼ਿਲਾਫ਼ ਬਹੁਤ

ਕੁਝ ਬੋਲਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੀ ਇਹ ਪਾਰਟੀ ਦੇ ਕਾਂਗਰਸੀ ਪ੍ਰਧਾਨ ਰਾਜਾ ਵੜਿੰਗ ਦੇ ਵੱਲੋਂ ਅਤੇ ਉਨ੍ਹਾਂ ਦੇ ਨਾਲ ਹਰੀਸ਼ ਚੌਧਰੀ ਦੇ ਵੱਲੋਂ ਹਾਈ ਕਮਾਂਡ ਨੂੰ ਪੱਤਰ ਲਿਖਿਆ ਗਿਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਲੋਂ ਕਿਹਾ ਗਿਆ ਸੀ ਕਿ ਨਵਜੋਤ ਸਿੰਘ ਸਿੱਧੂ ਤੋਂ ਸਫ਼ਾਈ ਮੰਗੀ ਜਾਵੇ ਕਿ ਉਨ੍ਹਾਂ ਦੇ ਵਲੋਂ ਅਜਿਹਾ ਕਿਉਂ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਹੇ ਕੇਸ ਪੱਤਰ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਵਲੋਂ ਆਪਣੇ ਟਵਿੱਟਰ ਤੇ ਟਵੀਟ ਕੀਤਾ ਗਿਆ ਜਿਸ ਵਿਚ ਦੱਸਿਆ ਜਾਵੇਗਾ ਉਨ੍ਹਾਂ ਨੇ ਸ਼ਾਇਰਾਨਾ

ਅੰਦਾਜ਼ ਦੇ ਵਿਚ ਇਸ ਗੱਲ ਦਾ ਜਵਾਬ ਦਿੱਤਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਚੁੱਪ ਕਰਕੇ ਸੁਣਦੇ ਹਨ ਅਤੇ ਉਨ੍ਹਾਂ ਨੇ ਜਵਾਬ ਦੇਣ ਦਾ ਹੱਕ ਸਮੇਂ ਤੇ ਛੱਡ ਰੱਖਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਮਾਂ ਦੱਸੇਗਾ ਕਿ ਕੌਣ ਸਹੀ ਹੈ ਕੌਣ ਗਲਤ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦੇ ਆ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ੯

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *