ਬਿਕਰਮਜੀਤ ਸਿੰਘ ਮਜੀਠੀਆ ਬਾਰੇ ਆਈ ਇਹ ਵੱਡੀ ਖ਼ਬਰ

Latest Update

ਅਕਸਰ ਹੀ ਸੋਸ਼ਲ ਮੀਡੀਆ ਦੇ ਵਿੱਚ ਇਹ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਵਿਅਕਤੀ ਜਿਨ੍ਹਾਂ ਦਾ ਕਿ ਰਾਜਨੀਤੀ ਦੇ ਨਾਲ ਸਿੱਧਾ ਸਬੰਧ ਹੁਨਰ ਉਨ੍ਹਾਂ ਬਾਰੇ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਹੁਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ ਬਿਕਰਮਜੀਤ ਸਿੰਘ ਮਜੀਠੀਆ ਦੇ ਨਾਲ ਜੁੜੀ ਹੋਈ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾਵੇ ਕਿ ਬਿਕਰਮਜੀਤ ਸਿੰਘ ਮਜੀਠੀਆ ਦੇ ਉੱਪਰ ਨਸ਼ਾ ਤਸਕਰੀ ਦਾ ਕੇਸ ਚੱਲ ਰਿਹਾ ਹੈ ਜਿਸ ਵਿੱਚ ਦੱਸਿਆ

ਜਾ ਰਿਹਾ ਹੈ ਉਨ੍ਹਾਂ ਨੂੰ ਪਟਿਆਲਾ ਦੇ ਵਿੱਚ ਇੱਕ ਜੇਲ੍ਹ ਵਿੱਚ ਰੱਖਿਆ ਗਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਦੇ ਨਾਲ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੀ ਸੁਣਵਾਈ ਵੀ ਹੋ ਰਹੀ ਹੈ ਜਿਸਨੇ ਦੱਸਿਆ ਜਾ ਰਿਹਾ ਹੈ ਕਿ ਹੁਣ ਬਿਕਰਮਜੀਤ ਸਿੰਘ ਮਜੀਠੀਆ ਦੀ ਅਦਾਲਤ ਵਿੱਚ ਸੁਣਵਾਈ ਹੋਈ ਹੈ ਜਿਸਨੇ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੂੰ ਇੱਕ ਵਾਰ ਫਿਰ ਤੋਂ ਅਠਾਰਾਂ ਮਈ ਤੱਕ ਜੇਲ੍ਹ ਵਿੱਚ ਭੇਜ ਦਿੱਤਾ ਹੈ ਦੋਹਾਂ ਨੂੰ ਨਿਆਇਕ ਹਿਰਾਸਤ ਵਿਚ ਭੇਜਿਆ ਗਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਉਪਰ ਇਹ ਕੇਸ ਚੱਲ ਰਿਹਾ ਹੈ ਆਲੇ ਅਤੇ ਹਾਲੇ ਤੱਕ ਇਸ ਦੀ ਕੋਈ ਵੀ ਸੁਣਵਾਈ ਨਹੀਂ ਹੋਈ ਹੈ ਅਤੇ ਹੋ ਸਕਦਾ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਬਿਕਰਮਜੀਤ ਸਿੰਘ ਮਜੀਠੀਆ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਕਿ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਦੇ ਵੱਲੋਂ ਵੱਡੇ

ਪੱਧਰ ਤੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਗਿਆ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੇ ਵਿੱਚ ਧੱਕਿਆ ਗਿਆ ਹੈ ਜਿਸਦੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਹੁਣ ਵੱਡੇ ਪੱਧਰ ਤੇ ਨਸ਼ੇ ਦੇ ਵਿੱਚ ਧੱਕਣ ਵਾਲਾ ਬਿਕਰਮਜੀਤ ਸਿੰਘ ਮਜੀਠੀਆ ਹੀ ਹੈ ਜਿਸਦੇ ਕਾਰਨ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਇਸ ਵਿਅਕਤੀ ਨੂੰ ਜਲਦੀ ਤੋਂ ਜਲਦੀ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਕੋਈ ਵੀ ਵਿਅਕਤੀ ਅਜਿਹਾ ਕਾਰਨਾਮਾ ਨਾ ਕਰੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *