ਹੁਣੇ ਹੁਣੇ ਪੰਜਾਬ ਦੇ ਵਿੱਚ ਭੱਜਿਆ ਖਤਰੇ ਦਾ ਘੁੱਗੂ

Latest Update

ਅਕਸਰ ਹੀ ਸੋਸ਼ਲ ਮੀਡੀਆ ਦੇ ਉੱਪਰ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਇੱਕ ਮੁਕੇਰੀਆਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਦਾ ਸਿੱਧਾ ਸਬੰਧ ਪੰਜਾਬ ਦੇ ਨਾਲ ਹੁੰਦਾ ਹੈ ਅਤੇ ਹੁਣ ਪੰਜਾਬ ਦੇ ਵਿੱਚ ਖਤਰਾ ਦਿਨ ਪ੍ਰਤੀ ਦਿਨ ਵਧ ਰਿਹਾ ਹੈ ਕਿਉਂਕਿ ਕੋਰੂਨਾ ਦੇ ਕੇਸ ਪੰਜਾਬ ਦੇ ਵਿੱਚ ਦਿਨ ਪ੍ਰਤੀ ਦਿਨ ਵਧ ਰਹੇ ਹਨ ਜਿਸਦੇ ਨਾਲ ਕਿ ਲੋਕਾਂ ਨੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ

ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੁਣ ਪੰਜਾਬ ਵਿੱਚ ਪਿਛਲੇ ਦੋ ਦਿਨਾਂ ਦੇ ਵਿੱਚ ਇੱਕ ਸੌ ਸੱਠ ਕੇਸ ਦੇਖੇ ਗਏ ਹਨ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਚੋਂ ਕੁਝ ਕੇਸ ਅਜਿਹੇ ਹਨ ਜਿਨ੍ਹਾਂ ਨੂੰ ਕਿ ਆਕਸੀਜਨ ਤੇ ਰੱਖਿਆ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਹੁਣ ਲੋਕਾਂ ਦੇ ਵਿੱਚ ਡਰ ਬਹੁਤ ਜ਼ਿਆਦਾ ਵਧ ਗਿਆ ਹੈ ਕਿਉਂਕਿ ਪਹਿਲਾਂ ਦੀ ਤਰ੍ਹਾਂ ਚੀਨ ਦੇ ਵਿੱਚ ਵੀ ਇਹ ਸਮੱਸਿਆ ਬਹੁਤ ਜ਼ਿਆਦਾ ਦੇਖੀ ਜਾਰੀ ਕਿਓਂਕਿ ਜੀਣ ਦੇ ਕਈ ਸ਼ਹਿਰਾਂ ਦੇ ਵਿਚ ਲਾਕਡਾਊਨ ਲਗਾ ਦਿੱਤਾ ਗਿਆ ਹੈ ਇਸ ਲਈ ਭਾਰਤ ਦੇ ਵਿਚ ਵੀ ਇਹ ਦਿਨ ਪ੍ਰਤੀ ਦਿਨ ਵਧ ਰਿਹਾ ਹੈ ਜਿਸ ਦੇ ਕਾਰਨ ਲੋਕਾਂ

ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹੁਣ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੇ ਸਾਵਧਾਨੀ ਵਰਤਣੀ ਚਾਹੀਦੀ ਹੈ ਤਾਂ ਜੋ ਪਹਿਲਾਂ ਦੀ ਤਰ੍ਹਾਂ ਕਿਸੇ ਵੀ ਤਰੀਕੇ ਨਾਲ ਲਾਕਡਾਊਨ ਨਾ ਲੱਗ ਸਕੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਬਚਾ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *