ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀਆਂ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਵੱਲੋਂ ਇੱਕ ਦੂਜੇ ਉੱਪਰ ਇਲਜ਼ਾਮ ਵੀ ਲਗਾਇਆ ਜਾ ਰਿਹਾ ਹੈ ਇਸ ਦੇ ਨਾਲ ਜੁਡ਼ੀ ਹੋਈ ਖ਼ਬਰ ਲੁਧਿਆਣਾ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੁਆਰਾ ਕਾਂਗਰਸੀ ਵਿਧਾਇਕ ਦੇ ਉੱਪਰ ਹਮਲਾ ਕੀਤਾ ਗਿਆ ਸੀ ਦੱਸਿਆ ਜਾ ਰਿਹਾ
ਹੈ ਕਿ ਸਿਮਰਜੀਤ ਸਿੰਘ ਬੈਂਸ ਦੇ ਨਾਲ ਨਾਲ ਉਸ ਦੇ ਚੌਂਤੀ ਸਮਰਥਕਾਂ ਦੇ ਉੱਪਰ ਵੀ ਮਾਮਲਾ ਦਰਜ ਹੋਇਆ ਹੈ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਅਤੇ ਸਿਮਰਜੀਤ ਸਿੰਘ ਬੈਂਸ ਦੇ ਵਰਕਰਾਂ ਦੇ ਵਿਚਕਾਰ ਝੜਪ ਹੋਈ ਸੀ ਜਿਸ ਵਿੱਚ ਸਿਮਰਜੀਤ ਸਿੰਘ ਬੈਂਸ ਵੀ ਸ਼ਾਮਲ ਸਨ ਇਸ ਕਰਕੇ ਹੁਣ ਸਿਮਰਜੀਤ ਸਿੰਘ ਬੈਂਸ ਤੇ ਪਰਚਾ ਦਰਜ ਹੋ ਗਿਆ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਸਾਰੀਆਂ ਪਾਰਟੀਆਂ ਦੇ ਵੱਲੋਂ ਲੋਕਾਂ ਨੂੰ ਬੁੱਧੂ ਬਣਾਇਆ ਜਾ ਰਿਹਾ ਹੈ ਅਤੇ ਆਪਸ ਵਿਚ ਅਜਿਹੇ ਕਾਰਨਾਮੇ ਕੀਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।